ਦਿੱਲੀ: ਇੱਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਅੱਜ ਦੇ ਭਾਅ

petrol
ਦਿੱਲੀ: ਇੱਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ, ਜਾਣੋ ਅੱਜ ਦੇ ਭਾਅ

ਦਿੱਲੀ: ਇੱਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਅੱਜ ਦੇ ਭਾਅ,ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੋਂ ਕੁਝ ਰਾਹਤ ਮਿਲਣ ਤੋਂ ਬਾਅਦ ਅੱਜ ਫਿਰ ਤੇਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 6 ਪੈਸੇ ਵਧ ਕੇ 70.39 ਅਤੇ ਡੀਜ਼ਲ ਦੀ ਕੀਮਤ 5 ਪੈਸੇ ਵਧ ਕੇ 65.67 ਹੋ ਗਈ ਹੈ।

price
ਦਿੱਲੀ: ਇੱਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਅੱਜ ਦੇ ਭਾਅ

ਇਸੇ ਤਰ੍ਹਾਂ ਕੋਲਕਾਤਾ ‘ਚ 1 ਲਿਟਰ ਪੈਟਰੋਲ ਹੁਣ 72.50 ਰੁਪਏ ਪ੍ਰਤੀ ਲਿਟਰ ਹੋ ਗਿਆ ਜਦੋਂਕਿ ਡੀਜ਼ਲ ਦੀ ਕੀਮਤ 67.45 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

ਹੋਰ ਪੜ੍ਹੋ:ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਸਤਵੇਂ ਦਿਨ ਵੀ ਲੋਕਾਂ ਨੂੰ ਮਿਲੀ ਰਾਹਤ ,ਜਾਣੋਂ ਅੱਜ ਦਾ ਰੇਟ

ਮੁੰਬਈ ਵਿਚ ਪੈਟਰੋਲ ਦੀ ਨਵੀਂ ਕੀਮਤ 76.03 ਰੁਪਏ ਪ੍ਰਤੀ ਲਿਟਰ ਹੈ ਜਦੋਂਕਿ ਡੀਜ਼ਲ 68.76 ਰੁਪਏ ਪ੍ਰਤੀ ਲਿਟਰ ਹੈ। ਚੇਨਈ ‘ਚ ਪੈਟਰੋਲ 73.06 ਅਤੇ ਡੀਜ਼ਲ 69.37 ਰੁਪਏ ਪ੍ਰਤੀ ਲਿਟਰ ਹੈ।

petrol
ਦਿੱਲੀ: ਇੱਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਅੱਜ ਦੇ ਭਾਅ

ਉਥੇ ਹੀ ਜੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਜਲੰਧਰ ‘ਚ ਪੈਟਰੋਲ 75.42 ਰੁਪਏ, ਲੁਧਿਆਣੇ ‘ਚ 75.93 ਰੁਪਏ, ਅੰਮ੍ਰਿਤਸਰ 76.04 ਰੁਪਏ, ਪਟਿਆਲੇ ‘ਚ 75.82 ਰੁਪਏ ਅਤੇ ਚੰਡੀਗੜ੍ਹ ‘ਚ 66.57 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।ਇਹਨਾਂ ਵਧਦੀਆਂ ਹੋਈਆਂ ਕੀਮਤਾਂ ਦੇ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

-PTC News