Wed, Apr 24, 2024
Whatsapp

ਫਿਰ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

Written by  Jashan A -- June 07th 2019 01:52 PM -- Updated: June 07th 2019 01:54 PM
ਫਿਰ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

ਫਿਰ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

ਫਿਰ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਰਾਹਤ ਮਿਲ ਰਹੀ ਹੈ। ਅੱਜ ਵੀ ਵੀ ਤੇਲ ਦੀਆਂ ਕੀਮਤਾਂ 'ਚ ਕਟੌਤੀ ਦਰਜ ਕੀਤੀ ਗਈ ਹੈ। ਅੱਜ ਭਾਵ ਸ਼ੁੱਕਰਵਾਰ ਨੂੰ ਪੈਟਰੋਲ ਜਿਥੇ 13 ਪੈਸੇ ਸਸਤਾ ਹੋਇਆ ਹੈ ਉੱਧਰ ਡੀਜ਼ਲ ਦੀ ਕੀਮਤ 32 ਪੈਸੇ ਘਟ ਹੋਈ ਹੈ। [caption id="attachment_304293" align="aligncenter" width="300"]pt ਫਿਰ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ[/caption] ਇਸ ਦੇ ਬਾਅਦ ਰਾਜਧਾਨੀ ਦਿੱਲੀ 'ਚ ਪੈਟਰੋਲ 70.94 ਰੁਪਏ ਲੀਟਰ ਮਿਲ ਰਿਹਾ ਹੈ, ਉੱਧਰ ਡੀਜ਼ਲ 64.90 ਰੁਪਏ ਲੀਟਰ ਮਿਲ ਰਿਹਾ ਹੈ। ਮੁੰਬਈ 'ਚ ਪੈਟਰੋਲ 76.63 ਰੁਪਏ ਲੀਟਰ ਮਿਲ ਰਿਹਾ ਹੈ ਉੱਧਰ ਡੀਜ਼ਲ 68.06 ਰੁਪਏ ਲੀਟਰ ਮਿਲ ਰਿਹਾ ਹੈ। ਹੋਰ ਪੜ੍ਹੋ:ਤੇਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਆਈ ਗਿਰਾਵਟ, ਜਾਣੋ ਅੱਜ ਦੇ ਭਾਅ [caption id="attachment_304295" align="aligncenter" width="300"]pt ਫਿਰ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ[/caption] ਚੇਨਈ 'ਚ ਪੈਟਰੋਲ 73.70 ਰੁਪਏ ਲੀਟਰ ਮਿਲ ਰਿਹਾ ਹੈ ਜਦੋਂਕਿ ਡੀਜ਼ਲ 68.66 ਰੁਪਏ ਲੀਟਰ ਮਿਲ ਰਿਹਾ ਹੈ।ਕੋਲਕਾਤਾ 'ਚ ਪੈਟਰੋਲ 73.19 ਰੁਪਏ ਲੀਟਰ ਮਿਲ ਰਿਹਾ ਹੈ ਜਦੋਂਕਿ ਡੀਜ਼ਲ 66.82 ਰੁਪਏ ਲੀਟਰ ਵਿਕ ਰਿਹਾ ਹੈ। -PTC News


Top News view more...

Latest News view more...