Advertisment

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਅੱਜ ਦੇ ਰੇਟ

author-image
Jashan A
Updated On
New Update
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਅੱਜ ਦੇ ਰੇਟ
Advertisment
ਨਵੀਂ ਦਿੱਲੀ: ਇੱਕ ਵਾਰ ਫਿਰ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਅੱਜ ਪੈਟਰੋਲ ਦੀਆਂ ਕੀਮਤਾਂ 'ਚ 7 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ ਹੈ। ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਵਿਚ 5 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ ਹੈ। publive-imageਇਸ ਵਾਧੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀਆਂ ਕੀਮਤਾਂ 72.01 ਰੁਪਏ ਹੋ ਗਈਆਂ ਹਨ ਜਦਕਿ ਇਕ ਲੀਟਰ ਡੀਜ਼ਲ ਲਈ 64.70 ਰੁਪਏ ਦੇਣੇ ਪੈਣਗੇ।
Advertisment
publive-imageਹੋਰ ਪੜ੍ਹੋ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ,ਆਮ ਜਨਤਾ ਦੁਖੀ ਇਸ ਤੋਂ ਇਲਾਵਾ ਮੁੰਬਈ ਵਿਚ ਲੀਟਰ ਪੈਟਰੋਲ ਦੀ ਕੀਮਤ 77.67 ਰੁਪਏ ਹੈ ਜਦਕਿ ਇਕ ਲੀਟਰ ਡੀਜ਼ਲ 67.80 ਰੁਪਏ ਪ੍ਰਤੀ ਲੀਟਰ ਤੇ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 74.65 ਰੁਪਏ ਹੋ ਗਿਆ ਹੈ। publive-imageਉੱਥੇ ਹੀ ਇਕ ਲੀਟਰ ਡੀਜ਼ਲ ਲਈ 67.02 ਰੁਪਏ ਪ੍ਰਤੀ ਲੀਟਰ ਤੇ ਹੈ। ਚੇਨੱਈ ਵਿਚ ਪੈਟਰੋਲ ਦੀ ਕੀਮਤ 74.80 ਰੁਪਏ ਜਦਕਿ 1 ਲੀਟਰ ਡੀਜ਼ਲ 68.32 ਰੁਪਏ ਪ੍ਰਤੀ ਲੀਟਰ 'ਤੇ ਹੈ। -PTC News-
punjabi-news latest-punjabi-news petrol-diesel-price-hike %e0%a8%aa%e0%a9%88%e0%a8%9f%e0%a8%b0%e0%a9%8b%e0%a8%b2-%e0%a8%a1%e0%a9%80%e0%a9%9b%e0%a8%b2-%e0%a8%a6%e0%a9%80%e0%a8%86%e0%a8%82-%e0%a8%95%e0%a9%80%e0%a8%ae%e0%a8%a4%e0%a8%be%e0%a8%82-%e0%a8%9a
Advertisment

Stay updated with the latest news headlines.

Follow us:
Advertisment