Mon, Apr 29, 2024
Whatsapp

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਰੇਟ

Written by  Jashan A -- August 25th 2019 06:18 PM
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਰੇਟ,ਨਵੀਂ ਦਿੱਲੀ: ਪਿਛਲੇ ਦਿਨਾਂ ਤੋਂ ਵਧ ਰਹੀਆਂ ਤੇਲ ਦੀਆਂ ਕੀਮਤਾਂ 'ਚ ਅੱਜ ਵੀ ਵਾਧਾ ਦੇਖਣ ਨੂੰ ਮਿਲਿਆ। ਜਿਸ ਦੌਰਾਨ ਲੋਕਾਂ ਦੀ ਜੇਬ੍ਹ 'ਤੇ ਜ਼ਿਆਦਾ ਅਸਰ ਪੈ ਰਿਹਾ ਹੈ। Petrolਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਸੱਤ ਪੈਸੇ ਮਹਿੰਗਾ ਹੋ ਕੇ 71.99 ਰੁਪਏ ਪ੍ਰਤੀ ਲੀਟਰ 'ਤੇ ਅਤੇ ਡੀਜ਼ਲ 10 ਪੈਸੇ ਮਹਿੰਗਾ ਹੋ ਕੇ 65.26 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਹੋਰ ਪੜ੍ਹੋ: ਕੈਪਟਨ ਨੇ ਸਾਲ 2017 ਦੇ ਹੜ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਰਾਸ਼ੀ ਸਬੰਧੀ ਦਿੱਤੇ ਇਹ ਹੁਕਮ Petrolਮੁੰਬਈ ਅਤੇ ਚੇਨਈ 'ਚ ਇਹ 11.11 ਪੈਸੇ ਮਹਿੰਗਾ ਹੋ ਕੇ ਕ੍ਰਮਵਾਰ 68.42 ਰੁਪਏ ਪ੍ਰਤੀ ਅਤੇ 68.95 ਰੁਪਏ ਪ੍ਰਤੀ ਲੀਟਰ 'ਤੇ ਰਿਹਾ ਹੈ। ਕੋਲਕਾਤਾ 'ਚ ਅੱਜ ਪੈਟਰੋਲ 74.69 ਰੁਪਏ ਅਤੇ ਡੀਜ਼ਲ 77.65 ਰਪਏ ਪ੍ਰਤੀ ਲੀਟਰ ਮਿਲ ਰਿਹਾ ਹੈ। -PTC News


Top News view more...

Latest News view more...