Sat, Apr 27, 2024
Whatsapp

ਅੱਜ ਫਿਰ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕੀਮਤਾਂ

Written by  Jashan A -- August 08th 2019 09:10 PM
ਅੱਜ ਫਿਰ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕੀਮਤਾਂ

ਅੱਜ ਫਿਰ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕੀਮਤਾਂ

ਅੱਜ ਫਿਰ ਸਸਤਾ ਹੋਇਆ ਪੈਟਰੋਲ-ਡੀਜ਼ਲ,ਜਾਣੋ ਕੀਮਤਾਂ,ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਸੀ। ਪਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਕਮੀ ਆਈ ਹੈ। ਅੱਜ ਪੈਟਰੋਲ ਦੀ ਕੀਮਤ 5 ਪੈਸੇ ਅਤੇ ਡੀਜ਼ਲ ਦੀਆਂ ਕੀਮਤ 6 ਪੈਸੇ ਘੱਟ ਹੋਈ। ਜਿਸ ਦੌਰਾਨ ਦਿੱਲੀ 'ਚ ਪੈਟਰੋਲ ਦੀ ਕੀਮਤ 72.23 ਰੁਪਏ ਪ੍ਰਤੀ ਲੀਟਰ ਹੈ। ਜਦੋਂਕਿ ਡੀਜ਼ਲ ਦੀ ਕੀਮਤ ਅੱਜ 65.88 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਅੱਜ ਪੈਟਰੋਲ ਦੀ ਕੀਮਤ 77.89 ਰੁਪਏ ਪ੍ਰਤੀ ਲੀਟਰ ਹੈ। ਹੋਰ ਪੜ੍ਹੋ:ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ ,ਜਾਣੋਂ ਅੱਜ ਦਾ ਰੇਟ ਡੀਜ਼ਲ 69.06 ਰੁਪਏ ਪ੍ਰਤੀ ਲੀਟਰ ਦੀ ਕੀਮਤ ਨਾਲ ਵਿਕ ਰਿਹਾ ਹੈ। ਉਧਰ ਕੋਲਕਾਤਾ 'ਚ ਪੈਟਰੋਲ ਦੀ ਕੀਮਤ ਅੱਜ 74.92 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਡੀਜ਼ਲ ਕੀਮਤ 68.15 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। -PTC News


Top News view more...

Latest News view more...