Thu, Apr 25, 2024
Whatsapp

ਲਗਾਤਾਰ ਦੂਸਰੇ ਦਿਨ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

Written by  Jashan A -- October 11th 2019 06:36 PM
ਲਗਾਤਾਰ ਦੂਸਰੇ ਦਿਨ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

ਲਗਾਤਾਰ ਦੂਸਰੇ ਦਿਨ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

ਲਗਾਤਾਰ ਦੂਸਰੇ ਦਿਨ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕਰਕੇ ਰੱਖਿਆ ਹੋਇਆ ਸੀ। ਪਰ ਬੀਤੇ 2 ਦਿਨਾਂ ਤੋਂ ਲਗਾਤਾਰ ਘਟ ਰਹੀਆਂ ਤੇਲ ਦੀਆਂ ਕੀਮਤਾਂ ਤੋਂ ਲੋਕਾਂ ਨੂੰ ਜ਼ਰੂਰ ਥੋੜੀ ਰਾਹਤ ਮਿਲੀ ਹੈ। Petrol Diesel Price Lowਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦਰਜ ਕੀਤੀ ਗਈ ਹੈ। ਜਿਸ ਦੌਰਾਨ ਦਿੱਲੀ 'ਚ ਪੈਟਰੋਲ 12 ਪੈਸੇ ਅਤੇ ਡੀਜ਼ਲ 15 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਹੈ, ਜਦਕਿ ਮੁੰਬਈ 'ਚ ਪੈਟਰੋਲ 12 ਪੈਸੇ ਅਤੇ ਡੀਜ਼ਲ 16 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਹੈ। ਹੋਰ ਪੜ੍ਹੋ:ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ,ਪੰਜਾਬ 'ਚ ਤੇਲ ਅਜੇ ਵੀ ਮਹਿੰਗਾ Petrol Diesel Price Lowਦਿੱਲੀ 'ਚ ਪੈਟਰੋਲ 73.42 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ, ਉਥੇਹੀ ਡੀਜ਼ਲ 66.60 ਪੈਸੇ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। -PTC News


Top News view more...

Latest News view more...