Sat, Apr 20, 2024
Whatsapp

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ

Written by  Jashan A -- January 19th 2020 02:42 PM
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਅੱਜ ਦੇ ਸਮੇਂ ਪੈਟਰੋਲ-ਡੀਜ਼ਲ ਦੀ ਵਰਤੋਂ ਆਮ ਆਦਮੀ ਦੀ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਬਣ ਗਈ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਆਮ ਆਦਮੀ ਨੂੰ ਕਾਫ਼ੀ ਕੁਝ ਝੱਲਣਾ ਪੈਂਦਾ ਹੈ। Petrolਪਰ ਅੱਜ ਦਿੱਲੀ-ਐਨਸੀਆਰ, ਮੁੰਬਈ ਅਤੇ ਕੋਲਕਾਤਾ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਪਾਈ ਗਈ ਹੈ। ਹੋਰ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਰੁੱਧ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦਾ ਫੂਕਿਆ ਪੁਤਲਾ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਦਿੱਲੀ 'ਚ ਪਿਛਲੇ ਚਾਰ ਦਿਨਾਂ 'ਚ ਪੈਟਰੋਲ ਦੀ ਕੀਮਤ 'ਚ 61 ਪੈਸੇ ਪ੍ਰਤੀ ਲੀਟਰ ਭਾਰੀ ਕਮੀ ਦੇਖੀ ਗਈ ਹੈ। Petrolਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਰਾਸ਼ਟਰੀ ਰਾਜਧਾਨੀ ਵਿੱਚ ਪਿਛਲੇ ਚਾਰ ਦਿਨਾਂ ਵਿੱਚ 61ਪੈਸੇ ਦੀ ਗਿਰਾਵਟ ਦੇਖੀ ਗਈ ਹੈ। ਐਤਵਾਰ ਨੂੰ ਦਿੱਲੀ 'ਚ ਪੈਟਰੋਲ ਸਸਤਾ ਹੋ ਕੇ 75.09 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 16 ਪੈਸੇ ਦੀ ਗਿਰਾਵਟ ਨਾਲ਼ 68.45 ਪੈਸੇ ਪ੍ਰਤੀ ਲੀਟਰ ਦੇ ਰੇਟ ਨਾਲ਼ ਵਿਕ ਰਿਹਾ ਹੈ। -PTC News


Top News view more...

Latest News view more...