ਹੋਰ ਖਬਰਾਂ

ਅੱਜ ਫਿਰ ਸਸਤਾ ਹੋਇਆ ਪੈਟਰੋਲ, ਡੀਜ਼ਲ ਰਿਹਾ ਸਥਿਰ, ਜਾਣੋ ਅੱਜ ਦੇ ਭਾਅ

By Jashan A -- April 09, 2019 11:37 am

ਅੱਜ ਫਿਰ ਸਸਤਾ ਹੋਇਆ ਪੈਟਰੋਲ, ਡੀਜ਼ਲ ਰਿਹਾ ਸਥਿਰ, ਜਾਣੋ ਅੱਜ ਦੇ ਭਾਅ,ਨਵੀਂ ਦਿੱਲੀ: ਲਗਾਤਾਰ ਘਟ ਰਹੀਆਂ ਤੇਲ ਦੀਆਂ ਕੀਮਤਾਂ ਨਾਲ ਕੁਝ ਹੱਦ ਤੱਕ ਲੋਕਾਂ ਨੂੰ ਰਾਹਤ ਮਿਲੀ ਹੈ। ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਵੀ ਪੈਟਰੋਲ ਦੀ ਕੀਮਤ 5 ਪੈਸੇ ਘਟਾਈ ਹੈ।

petrol ਅੱਜ ਫਿਰ ਸਸਤਾ ਹੋਇਆ ਪੈਟਰੋਲ, ਡੀਜ਼ਲ ਰਿਹਾ ਸਥਿਰ, ਜਾਣੋ ਅੱਜ ਦੇ ਭਾਅ

ਉੱਧਰ ਡੀਜ਼ਲ ਦੀ ਕੀਮਤ ਸਥਿਰ ਰੱਖੀ। ਪੈਟਰੋਲ ਦੀ ਕੀਮਤ 5 ਪੈਸੇ ਘਟਣ ਨਾਲ ਦਿੱਲੀ 'ਚ ਪੈਟਰੋਲ ਦੀ ਕੀਮਤ 72.80 ਅਤੇ ਡੀਜ਼ਲ 66.11 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਹੋਰ ਪੜ੍ਹੋ:ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ

petrol ਅੱਜ ਫਿਰ ਸਸਤਾ ਹੋਇਆ ਪੈਟਰੋਲ, ਡੀਜ਼ਲ ਰਿਹਾ ਸਥਿਰ, ਜਾਣੋ ਅੱਜ ਦੇ ਭਾਅ

ਉੱਧਰ ਕੋਲਕਾਤਾ 'ਚ ਇਸ ਦੀ ਕੀਮਤ 'ਚ 74.82 ਪ੍ਰਤੀ ਲੀਟਰ ਹੈ ਅਤੇ ਡੀਜ਼ਲ ਦੀ ਕੀਮਤ 67.85 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। ਮੁੰਬਈ 'ਚ ਪੈਟਰੋਲ 78.37 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.19 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

-PTC News

  • Share