Advertisment

ਜਾਣੋਂ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਿੰਨਾ ਹੋਇਆ ਵਾਧਾ

author-image
Shanker Badra
New Update
ਜਾਣੋਂ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਿੰਨਾ ਹੋਇਆ ਵਾਧਾ
Advertisment
ਜਾਣੋਂ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਿੰਨਾ ਹੋਇਆ ਵਾਧਾ:ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ,ਜਿਸ ਕਾਰਨ ਆਮ ਆਦਮੀ ਦੀ ਜੇਬ ‘ਤੇ ਬੋਝ ਵਧਦਾ ਜਾ ਰਿਹਾ ਹੈ।ਦਿੱਲੀ ‘ਚ ਅੱਜ ਪੈਟਰੋਲ ਦੀ ਕੀਮਤ 78.30 ਰੁਪਏ ਅਤੇ ਮੁੰਬਈ 'ਚ ਪੈਟਰੋਲ ਦੀ ਕੀਮਤ 85.72 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਦੂਜੇ ਪਾਸੇ ਦਿੱਲੀ ‘ਚ ਅੱਜ ਡੀਜ਼ਲ ਦੀ ਕੀਮਤ 69.93 ਰੁਪਏ ਅਤੇ ਮੁੰਬਈ 'ਚ ਡੀਜ਼ਲ ਦੀ ਕੀਮਤ 74.24 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇੱਕ ਮਹੀਨਾ ਪਹਿਲਾਂ 30 ਜੁਲਾਈ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 76.25 ਰੁਪਏ ਸੀ, ਉੱਥੇ ਹੀ ਡੀਜ਼ਲ ਦੀ ਕੀਮਤ 67.75 ਰੁਪਏ ਪ੍ਰਤੀ ਲੀਟਰ ਸੀ।ਇਨ੍ਹਾਂ ਕੀਮਤਾਂ ਦੇ ਅਨੁਸਾਰ ਇਸ ਮਹੀਨੇ ਪੈਟਰੋਲ ਦੀ ਕੀਮਤ 'ਚ 2.05 ਰੁਪਏ ਅਤੇ ਡੀਜ਼ਲ ਦੀ ਕੀਮਤ 'ਚ 2.18 ਰੁਪਏ ਦਾ ਵਾਧਾ ਹੋਇਆ ਹੈ। -PTCNews-
latest-news petrol-rates petrol-diesel-prices india-latest-news news-in-punjabi news-in-punjab oil-prices financial-news fuel-prices-news
Advertisment

Stay updated with the latest news headlines.

Follow us:
Advertisment