ਇੱਕ ਵਾਰ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

petrol
ਇੱਕ ਵਾਰ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਇੱਕ ਵਾਰ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ,ਨਵੀਂ ਦਿੱਲੀ: ਲਗਾਤਾਰ ਵੱਧ ਰਹੀਆਂ ਪੈਟਰੋਲ ਦੀਆਂ ਕੀਮਤਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਹੋਇਆ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਵੀ ਪੈਟਰੋਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ।

petrol
ਇੱਕ ਵਾਰ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਪੈਟਰੋਲ ਦੀ ਕੀਮਤ 5 ਪੈਸੇ ਵਧਾਈ ਉਧਰ ਡੀਜ਼ਲ ਦੀ ਕੀਮਤ ਸਥਿਰ ਰਹੀ। ਅੱਜ ਦਿੱਲੀ ‘ਚ ਪੈਟਰੋਲ 72.86 ਰੁਪਏ ਅਤੇ ਡੀਜ਼ਲ 66.60 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਕੋਲਕਾਤਾ ‘ਚ ਪੈਟਰੋਲ 74.93 ਰੁਪਏ ਪ੍ਰਤੀ ਲੀਟਰ ਹੈ।

ਹੋਰ ਪੜ੍ਹੋ: ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ, ਜੇਕਰ ਬੋਨਸ ਨਾ ਮਿਲਿਆ ਤਾ ਸੜਕਾਂ ‘ਤੇ ਸੁੱਟੀ ਜਾਵੇਗੀ ਪਰਾਲੀ

petrol
ਇੱਕ ਵਾਰ ਫਿਰ ਵਧੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਮੁੰਬਈ ‘ਚ ਪੈਟਰੋਲ 78.48 ਰੁਪਏ ਪ੍ਰਤੀ ਲੀਟਰ ਅਤੇ ਚੇਨਈ ‘ਚ ਪੈਟਰੋਲ 75.67 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।ਪੰਜਾਬ ‘ਚ ਜਲੰਧਰ ਦੀ ਗੱਲ ਕਰੀਏ ਤਾਂ ਇਥੇ ਪੈਟਰੋਲ ਦੀ ਕੀਮਤ 72.73 ਅਤੇ 65.51, ਉਧਰ ਲੁਧਿਆਣਾ ‘ਚ 73.22 ਅਤੇ 65.95, ਅੰਮ੍ਰਿਤਸਰ ‘ਚ 73.31 ਅਤੇ 66.04, ਪਟਿਆਲਾ 73.11 ਅਤੇ 65.85, ਚੰਡੀਗੜ੍ਹ ‘ਚ 68.90 ਅਤੇ 63.44 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

-PTC News