Tue, Apr 16, 2024
Whatsapp

ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

Written by  Jashan A -- July 28th 2019 07:29 PM
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਲਗਾਤਾਰ ਚੌਥੇ ਦਿਨ ਵੀ ਪੈਟਰੋਲ ਦੀਆਂ ਕੀਮਤਾਂ 'ਚ ਕਟੌਤੀ ਦਰਜ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ। ਪਰ ਉਧਰ ਡੀਜ਼ਲ ਦੀਆਂ ਕੀਮਤਾਂ 'ਚ ਤੀਜੇ ਦਿਨ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਮਹਾਨਗਰਾਂ ਸਭ ਤੋਂ ਸਸਤਾ ਪੈਟਰੋਲ ਦਿੱਲੀ 'ਚ ਹੈ। ਚਾਰ ਦਿਨਾਂ 'ਚ ਪੈਟਰੋਲ ਇਥੇ 27 ਪੈਸੇ ਦੀ ਕੀਮਤ 'ਚ ਇਥੇ 10 ਪੈਸੇ ਦੀ ਕਮੀ ਆਈ ਅਤੇ 73.14 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਜਦੋਂਕਿ ਡੀਜ਼ਲ 66.18 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਕੋਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 10 ਰੁਪਏ ਪ੍ਰਤੀ ਲੀਟਰ ਘਟਾਉਣ ਦੀ ਕੀਤੀ ਮੰਗ ਮੁੰਬਈ 'ਚ ਪੈਟਰੋਲ 10 ਪੈਸੇ ਸਸਤਾ ਹੋਇਆ ਹੈ ਅਤੇ ਇਥੇ 1 ਲੀਟਰ ਪੈਟਰੋਲ ਲਈ 78.75 ਰੁਪਏ ਦੇਣੇ ਹੋਣਗੇ, ਜਦੋਂਕਿ ਡੀਜ਼ਲ 69.36 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ 6 ਪੈਸੇ ਸਸਤਾ ਹੋਇਆ ਹੈ ਅਤੇ ਇਹ 75.75 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ਦੀ ਕੀਮਤ 'ਚ ਇਥੇ ਵੀ ਕੋਈ ਬਦਲਾਅ ਨਹੀਂ ਹੋਇਆ ਹੈ। -PTC News


Top News view more...

Latest News view more...