Sun, May 5, 2024
Whatsapp

ਫਗਵਾੜਾ 'ਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਹੋਇਆ ਕਤਲ

Written by  Shanker Badra -- September 29th 2018 03:36 PM
ਫਗਵਾੜਾ 'ਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਹੋਇਆ ਕਤਲ

ਫਗਵਾੜਾ 'ਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਹੋਇਆ ਕਤਲ

ਫਗਵਾੜਾ 'ਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਹੋਇਆ ਕਤਲ:ਫਗਵਾੜਾ ਦੇ ਅਰਬਨ ਅਸਟੇਟ ਇਲਾਕੇ 'ਚ ਅੱਜ ਦਿਨ ਦਿਹਾੜੇ ਇੱਕ ਨੌਜਵਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਨੌਜਵਾਨ ਦੀ ਪਹਿਚਾਣ ਉਮੇਸ਼ ਕੁਮਾਰ ਸਰਨ ਵਾਸੀ ਅਰਬਨ ਅਸਟੇਟ ਫਗਵਾੜਾ ਦੇ ਰੂਪ 'ਚ ਹੋ ਹੈ। ਇਸ ਨੌਜਵਾਨ ਦੇ ਕਤਲ ਹੋਣ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਪਰ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTCNews


Top News view more...

Latest News view more...