Fri, Dec 26, 2025
Whatsapp

70 ਸਾਲਾ ਬਜ਼ੁਰਗ ਦਾ ਸ਼ਰਮਨਾਕ ਕਾਰਾ, ਨਾਬਾਲਗ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Reported by:  PTC News Desk  Edited by:  Jashan A -- May 26th 2019 12:05 PM
70 ਸਾਲਾ ਬਜ਼ੁਰਗ ਦਾ ਸ਼ਰਮਨਾਕ ਕਾਰਾ, ਨਾਬਾਲਗ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

70 ਸਾਲਾ ਬਜ਼ੁਰਗ ਦਾ ਸ਼ਰਮਨਾਕ ਕਾਰਾ, ਨਾਬਾਲਗ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

70 ਸਾਲਾ ਬਜ਼ੁਰਗ ਦਾ ਸ਼ਰਮਨਾਕ ਕਾਰਾ, ਨਾਬਾਲਗ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ,ਫਗਵਾੜਾ: ਪੰਜਾਬ 'ਚ ਜਬਰ ਜ਼ਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ।ਆਏ ਦਿਨ ਪੰਜਾਬ ਦੀਆਂ ਅਨੇਕਾਂ ਧੀਆਂ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਰਹੀਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ 70 ਸਾਲ ਦੇ ਬਜ਼ੁਰਗ ਨੇ ਘਰ 'ਚ ਕੰਮ ਕਰਦੀ ਨਾਬਾਲਗ ਲੜਕੀ ਨੂੰ ਹੀ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਤੇ ਜਬਰ-ਜ਼ਨਾਹ ਕੀਤਾ। ਇਸ ਘਟਨਾ ਬਾਰੇ ਜਦੋਂ ਪੀੜਤ ਲੜਕੀ ਨੇ ਆਪਣੀ ਚਾਚੀ ਨੂੰ ਦੱਸਿਆ ਤਾਂ ਉਹਨਾਂ ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਬਜ਼ੁਰਗ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਥੇ ਹੀ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। -PTC News


Top News view more...

Latest News view more...

PTC NETWORK
PTC NETWORK