Advertisment

ਫਗਵਾੜਾ ਤੋਂ "ਆਪ" ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

author-image
Jashan A
Updated On
New Update
ਫਗਵਾੜਾ ਤੋਂ "ਆਪ" ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ
Advertisment
ਫਗਵਾੜਾ ਤੋਂ "ਆਪ" ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ,ਫਗਵਾੜਾ: ਪੰਜਾਬ ਦੇ 4 ਹਲਕਿਆਂ 'ਚ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨਫਗਵਾੜਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਨੇ ਵੀ ਐੱਸ ਦੀ ਐੱਮ ਦਫਤਰ ਪਹੁੰਚ ਕੇ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। Santosh Kumar Gogiਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਪਾਰਟੀ ਦੇ ਹੋਰ ਆਗੂ ਮੌਜੂਦ ਰਹੇ। ਤੁਹਾਨੂੰ ਦੱਸ ਦਈਏ ਕਿ ਅੱਜ ਜ਼ਿਮਨੀ ਚੋਣਾਂ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਹਲਕਿਆਂ 'ਚ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ। ਹੋਰ ਪੜ੍ਹੋ: ਪੰਜਾਬ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਘਟਾਉਣ 'ਤੇ ਫਿਲਹਾਲ ਆਇਆ ਇਹ ਫੈਸਲਾ Santosh Kumar Gogiਤੁਹਾਨੂੰ ਦੱਸ ਦਈਏ ਕਿ 4 ਹਲਕਿਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News-
punjab-news phagwara punjabi-news phagwara-news punjab-bypolls aap-candidate-file-nomination-paper
Advertisment

Stay updated with the latest news headlines.

Follow us:
Advertisment