Fri, Apr 26, 2024
Whatsapp

ਫਗਵਾੜਾ: ਸ਼ੱਕੀ ਹਾਲਾਤ 'ਚ ਮਹਿਲਾ ਦੀ ਲਾਸ਼ ਬਰਾਮਦ, ਫੈਲੀ ਸਨਸਨੀ

Written by  Jashan A -- September 18th 2019 11:19 AM
ਫਗਵਾੜਾ: ਸ਼ੱਕੀ ਹਾਲਾਤ 'ਚ ਮਹਿਲਾ ਦੀ ਲਾਸ਼ ਬਰਾਮਦ, ਫੈਲੀ ਸਨਸਨੀ

ਫਗਵਾੜਾ: ਸ਼ੱਕੀ ਹਾਲਾਤ 'ਚ ਮਹਿਲਾ ਦੀ ਲਾਸ਼ ਬਰਾਮਦ, ਫੈਲੀ ਸਨਸਨੀ

ਫਗਵਾੜਾ: ਸ਼ੱਕੀ ਹਾਲਾਤ 'ਚ ਮਹਿਲਾ ਦੀ ਲਾਸ਼ ਬਰਾਮਦ, ਫੈਲੀ ਸਨਸਨੀ,ਫਗਵਾੜਾ: ਫਗਵਾੜਾ ਦੇ ਸੁਖਚੈਨ ਨਗਰ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੇ ਅੱਜ ਸਵੇਰੇ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ।ਮ੍ਰਿਤਕਾ ਦੀ ਪਹਿਚਾਣ ਕੁਲਦੀਪ ਕੌਰ ਦੇ ਤੌਰ 'ਤੇ ਕੀਤੀ ਗਈ ਹੈ, ਜੋ ਕਿ ਘਰ 'ਚ ਇਕੱਲੀ ਰਹਿੰਦੀ ਸੀ ਅਤੇ ਉਸ ਦਾ ਪਤੀ ਬਾਹਰ ਰਹਿੰਦਾ ਸੀ। Women Dead Bodyਜਦੋਂ ਇਸ ਘਟਨਾ ਬਾਰੇ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਪੁਲਿਸ ਨੂੰ ਇਤਲਾਹ ਦਿੱਤੀ। ਜਿਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਹੋਰ ਪੜ੍ਹੋ: ਅਮਰੀਕਾ ਦੇ ਟੈਕਸਾਸ 'ਚ ਹੋਈ ਅੰਨ੍ਹੇਵਾਹ ਫਾਇਰਿੰਗ, 5 ਮੌਤਾਂ, ਕਈ ਜ਼ਖਮੀ Women Dead Bodyਪੁਲਿਸ ਮੁਤਾਬਕ ਇਹ ਮਾਮਲਾ ਕਤਲ ਜਾਂ ਲੁੱਟ ਦਾ ਵੀ ਹੋ ਸਕਦਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTC News


Top News view more...

Latest News view more...