Tue, Apr 30, 2024
Whatsapp

ਫਿਲੌਰ ਨੇੜੇ ਹਾਈਵੇ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,3 ਲੋਕਾਂ ਦੀ ਮੌਤ, 2 ਜ਼ਖਮੀ

Written by  Shanker Badra -- October 12th 2018 12:04 PM -- Updated: October 12th 2018 12:17 PM
ਫਿਲੌਰ ਨੇੜੇ ਹਾਈਵੇ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,3 ਲੋਕਾਂ ਦੀ ਮੌਤ, 2 ਜ਼ਖਮੀ

ਫਿਲੌਰ ਨੇੜੇ ਹਾਈਵੇ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,3 ਲੋਕਾਂ ਦੀ ਮੌਤ, 2 ਜ਼ਖਮੀ

ਫਿਲੌਰ ਨੇੜੇ ਹਾਈਵੇ 'ਤੇ ਵਾਪਰਿਆ ਭਿਆਨਿਕ ਸੜਕ ਹਾਦਸਾ ,3 ਲੋਕਾਂ ਦੀ ਮੌਤ, 2 ਜ਼ਖਮੀ:ਫਿਲੌਰ ਦੇ ਨੇੜਲੇ ਪਿੰਡ ਬੱਡੋਵਾਲ ਹਾਈਵੇ 'ਤੇ ਇੱਕ ਭਿਆਨਿਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ ਹਨ।ਜਾਣਕਾਰੀ ਅਨੁਸਾਰ ਇੱਕ ਨਿੱਜੀ ਕੰਪਨੀ ਦੀ ਬੱਸ ਤੇਜ਼ ਰਫਤਾਰ ਨਾਲ ਜਾ ਰਹੀ ਸੀ ਤਾਂ ਪਿੰਡ ਬੱਡੋਵਾਲ ਹਾਈਵੇ 'ਤੇ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ,ਜਿਸ ਕਾਰਨ ਬੱਸ ਬੇਕਾਬੂ ਹੋ ਕੇ ਖੜੇ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਮੌਕੇ 'ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਤੇ ਹਾਦਸੇ ਵਿਚ ਜ਼ਖਮੀ ਹੋਈਆਂ ਦੋ ਮਹਿਲਾਵਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। -PTCNews


Top News view more...

Latest News view more...