ਪਟਿਆਲਾ: ਪਟਿਆਲਾ 'ਚ ਐੱਨ.ਸੀ.ਸੀ ਦਾ ਟ੍ਰੇਨਿੰਗ ਜਹਾਜ਼ ਕਰੈਸ਼ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਆਰਮੀ ਖੇਤਰ 'ਚਡਿੱਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ 'ਚ ਵਿੰਗ ਕਮਾਂਡਰ ਚੀਮਾ ਅਤੇ ਇੱਕ ਹੋਰ ਵਿਦਿਆਰਥੀ ਸਵਾਰ ਸਨ, ਜੋ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਰਾਜਿੰਦਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
-PTC News