Fri, Apr 26, 2024
Whatsapp

PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼

Written by  Jashan A -- May 03rd 2019 03:50 PM
PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼

PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼

PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼,ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ ਫਿਲਮ 'ਪੀ. ਐੱਮ. ਨਰਿੰਦਰ ਮੋਦੀ' ਨੂੰ ਵੱਡੀ ਰਾਹਤ ਮਿਲ ਗਈ ਹੈ।ਜਿਸ ਦੌਰਾਨ ਹੁਣ ਇਹ ਫਿਲਮ 24 ਮਈ 2019 ਨੂੰ ਰਿਲੀਜ਼ ਹੋਵੇਗੀ। [caption id="attachment_290757" align="aligncenter" width="300"]pm  modi PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼[/caption] ਹੋਰ ਪੜ੍ਹੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੈੱਕ ਸੰਮੇਲਨ ‘ਚ ਹਿੱਸਾ ਲੈਣ ਲਈ ਪੁੱਜੇ ਨੇਪਾਲ ਇਸ ਤੋਂ ਪਹਿਲਾਂ ਇਹ ਫਿਲਮ 5 ਅਪ੍ਰੈਲ ਅਤੇ 11 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਸੀ ਪਰ ਇਸ ਦੀ ਰਿਲੀਜ਼ ਟਾਲ ਦਿੱਤੀ ਗਈ ਸੀ।ਦੇਸ਼ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਫਿਲਮ ਦੀ ਰਿਲੀਜ਼ 'ਤੇ ਰੋਕ ਲੱਗੀ ਸੀ। ਸੁਪਰੀਮ ਕੋਰਟ ਨੇ ਸਪੱਸ਼ਟ ਤੌਰ 'ਤੇ ਚੋਣ ਕਮਿਸ਼ਨ ਦੁਆਰਾ ਲਗਾਈ ਗਈ ਫਿਲਮ ਦੀ ਰੋਕ 'ਤੇ ਦਖਲ ਦੇਣ ਤੋਂ ਇਨਕਾਰ ਕੀਤਾ ਸੀ। ਇਸ ਦੌਰਾਨ ਬਾਇਓਪਿਕ ਫਿਲਮ 'ਪੀ. ਐੱਮ. ਨਰਿੰਦਰ ਮੋਦੀ' ਦੇ ਪ੍ਰੋਡਿਊਸਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਦੀ ਰਿਲੀਜ਼ 'ਤੇ ਰੋਕ ਦੇ ਫੈਸਲੇ 'ਤੇ ਸਪੱਸ਼ਟੀਕਰਨ ਮੰਗਿਆ ਸੀ। ਹੋਰ ਪੜ੍ਹੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੈੱਕ ਸੰਮੇਲਨ ‘ਚ ਹਿੱਸਾ ਲੈਣ ਲਈ ਪੁੱਜੇ ਨੇਪਾਲ [caption id="attachment_290758" align="aligncenter" width="300"]pm modi PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼[/caption] ਪੱਤਰ ਅਨੁਸਾਰ ਪ੍ਰੋਡਿਊਸਰ ਨੇ ਕਿਹਾ ਸੀ ਕਿ ਉਨ੍ਹਾਂ ਖੇਤਰਾਂ 'ਚ ਫਿਲਮਾਂ ਨੂੰ ਪ੍ਰਮੋਟ ਕਰਨ ਦਾ ਵਿਚਾਰ ਕਰ ਰਹੇ ਹਨ, ਜਿੱਥੇ 29 ਅਪ੍ਰੈਲ ਨੂੰ ਚੌਥੇ ਪੜਾਅ ਤੱਕ ਚੋਣਾਂ ਖਤਮ ਹੋ ਚੁੱਕੀਆਂ ਹਨ, ਜੋ ਚੋਣ ਜ਼ਾਬਤੇ ਦੀ ਉਲੰਘਣਾ ਕਾਨੂੰਨ ਨੂੰ ਪ੍ਰਭਾਵਿਤ ਨਹੀਂ ਕਰੇਗੀ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:


Top News view more...

Latest News view more...