ਮੁੱਖ ਖਬਰਾਂ

PM ਮੋਦੀ ਨੇ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਦਿੱਤੀ ਵਧਾਈ

By Pardeep Singh -- March 11, 2022 10:05 am

ਨਵੀ ਦਿੱਲੀ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਪੰਜਾਬ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਵੇਗੀ।PM ਮੋਦੀ ਨੇ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਦਿੱਤੀ ਵਧਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਵਿੱਚ ਲਿਖਿਆ  ਹੈ ਕਿ ਮੈਂ ਆਮ ਆਦਮੀ ਪਾਰਟੀ  ਨੂੰ ਪੰਜਾਬ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੰਦਾ ਹਾ ਅਤੇ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਾ ਹਾਂ।

PM ਮੋਦੀ ਨੇ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਦਿੱਤੀ ਵਧਾਈ

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਡੀ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ।ਤੁਹਾਨੂੰ ਦੱਸ ਦੇਈਏ ਕਿ  ਪੰਜਾਬੀ ਸੰਗੀਤ ਇੰਡਸਟਰੀ, ਬਾਲੀਵੁੱਡ ਸਟਾਰ ਅਤੇ ਕਈ ਵੱਡੀਆ ਸਖਸ਼ੀਅਤਾਂ ਨੇ ਭਗਵੰਤ ਮਾਨ ਨੂੰ ਆਪਣੀ ਵਧਾਈ ਦਿੱਤੀ ਹੈ।

PM ਮੋਦੀ ਨੇ ਪੰਜਾਬ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਦਿੱਤੀ ਵਧਾਈ

ਇਹ ਵੀ ਪੜ੍ਹੋ:ਭਗਵੰਤ ਮਾਨ ਦਾ ਜਿੱਤ ਤੋਂ ਬਾਅਦ ਦਿੱਲੀ ਦਾ ਪਹਿਲਾ ਦੌਰਾ

-PTC News

  • Share