Sat, Apr 20, 2024
Whatsapp

PM ਮੋਦੀ ਅੱਜ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ

Written by  Shanker Badra -- October 20th 2020 02:17 PM -- Updated: October 20th 2020 02:19 PM
PM ਮੋਦੀ ਅੱਜ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ

PM ਮੋਦੀ ਅੱਜ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ

PM ਮੋਦੀ ਅੱਜ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ। .PM ਮੋਦੀ ਅੱਜ ਅੱਜ ਸ਼ਾਮ 6 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ .ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। .ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ , ਅੱਜ ਸ਼ਾਮ 6 ਵਜੇ ਰਾਸ਼ਟਰ ਦੇ ਨਾਮ ਸੰਦੇਸ਼ ਦੇਵਾਂਗਾ। ਤੁਸੀਂ ਜ਼ਰੂਰ ਜੁੜੋ।


Top News view more...

Latest News view more...