Wed, Apr 24, 2024
Whatsapp

PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ   

Written by  Shanker Badra -- May 15th 2021 12:02 PM
PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ   

PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ   

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਉੱਚ ਪੱਧਰੀ ਬੈਠਕ ਕਰ ਰਹੇ ਹਨ। ਸੂਤਰਾਂ ਮੁਤਾਬਕ ਇਸ ਬੈਠਕ ਵਿਚ ਕੋਰੋਨਾ ਆਫ਼ਤ 'ਤੇ ਚਰਚਾ ਹੋਵੇਗੀ, ਇਸ ਦੇ ਨਾਲ ਹੀ ਟੀਕਾਕਰਨ ਤੇਜ਼ ਕਰਨ ਨੂੰ ਲੈ ਕੇ ਚਰਚਾ ਹੋਵੇਗੀ। ਪੜ੍ਹੋ ਹੋਰ ਖ਼ਬਰਾਂ : ਅਮਰੀਕਾ 'ਚ ਕੋਰੋਨਾ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਮਾਸਕ ਪਾਉਣਾ ਜ਼ਰੂਰੀ ਨਹੀਂ [caption id="attachment_497549" align="aligncenter" width="294"]PM Modi to chair high-level meeting on COVID-19 situation, vaccination today PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ[/caption] ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਵੱਲੋਂ ਸੱਦੀ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ , ਜਿਸ ਦੀ ਪ੍ਰਧਾਨਗੀ PM ਮੋਦੀ ਕਰ ਰਹੇ ਹਨ। ਇਸ ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹੋਣਗੇ। ਇਸ ਬੈਠਕ 'ਚ ਕੋਰੋਨਾ ਆਫ਼ਤ ਅਤੇ ਟੀਕਾਕਰਣ ਨੂੰ ਲੈ ਕੇ ਚਰਚਾ ਹੋਵੇਗੀ। [caption id="attachment_497548" align="aligncenter" width="272"]PM Modi to chair high-level meeting on COVID-19 situation, vaccination today PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ[/caption] ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਹਾਲਾਤ ਬਹੁਤ ਚਿੰਤਾਜਨਕ ਬਣੇ ਹੋਏ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ 3890 ਲੋਕਾਂ ਦੀ ਮੌਤ ਹੋਈ ਹੈ। [caption id="attachment_497547" align="aligncenter" width="300"]PM Modi to chair high-level meeting on COVID-19 situation, vaccination today PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ[/caption] ਪੜ੍ਹੋ ਹੋਰ ਖ਼ਬਰਾਂ : ਫੇਸਬੁੱਕ 'ਤੇ ਦੋਸਤੀ ਕਰਕੇ ਮਿਲਣ ਲਈ ਬੁਲਾਇਆ , ਫ਼ਿਰ 25 ਲੋਕਾਂ ਨੇ ਲੜਕੀ ਨਾਲ ਕੀਤਾ ਗੈਂਗਰੇਪ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਮਹਾਮਾਰੀ ਨੂੰ ਇਕ ਅਦ੍ਰਿਸ਼ ਦੁਸ਼ਮਣ ਕਰਾਰ ਦਿੰਦੇ ਹੋਏ ਕਿਹਾ ਸੀ ਕਿ ਸਰਕਾਰ ਇਸ ਮਹਾਮਾਰੀ ਨਾਲ ਮੁਕਾਬਲੇ ਵਿਚ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਦੇਸ਼ ਇਸ ਲੜਾਈ ਵਿਚ ਜਿੱਤ ਹਾਸਲ ਕਰੇਗਾ। -PTCNews


Top News view more...

Latest News view more...