Advertisment

PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ   

author-image
Shanker Badra
Updated On
New Update
PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ   
Advertisment
publive-image ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਉੱਚ ਪੱਧਰੀ ਬੈਠਕ ਕਰ ਰਹੇ ਹਨ। ਸੂਤਰਾਂ ਮੁਤਾਬਕ ਇਸ ਬੈਠਕ ਵਿਚ ਕੋਰੋਨਾ ਆਫ਼ਤ 'ਤੇ ਚਰਚਾ ਹੋਵੇਗੀ, ਇਸ ਦੇ ਨਾਲ ਹੀ ਟੀਕਾਕਰਨ ਤੇਜ਼ ਕਰਨ ਨੂੰ ਲੈ ਕੇ ਚਰਚਾ ਹੋਵੇਗੀ। ਪੜ੍ਹੋ ਹੋਰ ਖ਼ਬਰਾਂ :
Advertisment
ਅਮਰੀਕਾ 'ਚ ਕੋਰੋਨਾ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਮਾਸਕ ਪਾਉਣਾ ਜ਼ਰੂਰੀ ਨਹੀਂ PM Modi to chair high-level meeting on COVID-19 situation, vaccination today PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਵੱਲੋਂ ਸੱਦੀ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ , ਜਿਸ ਦੀ ਪ੍ਰਧਾਨਗੀ PM ਮੋਦੀ ਕਰ ਰਹੇ ਹਨ। ਇਸ ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹੋਣਗੇ। ਇਸ ਬੈਠਕ 'ਚ ਕੋਰੋਨਾ ਆਫ਼ਤ ਅਤੇ ਟੀਕਾਕਰਣ ਨੂੰ ਲੈ ਕੇ ਚਰਚਾ ਹੋਵੇਗੀ। PM Modi to chair high-level meeting on COVID-19 situation, vaccination today PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਹਾਲਾਤ ਬਹੁਤ ਚਿੰਤਾਜਨਕ ਬਣੇ ਹੋਏ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ 3890 ਲੋਕਾਂ ਦੀ ਮੌਤ ਹੋਈ ਹੈ।
Advertisment
PM Modi to chair high-level meeting on COVID-19 situation, vaccination today PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ ਪੜ੍ਹੋ ਹੋਰ ਖ਼ਬਰਾਂ : ਫੇਸਬੁੱਕ 'ਤੇ ਦੋਸਤੀ ਕਰਕੇ ਮਿਲਣ ਲਈ ਬੁਲਾਇਆ , ਫ਼ਿਰ 25 ਲੋਕਾਂ ਨੇ ਲੜਕੀ ਨਾਲ ਕੀਤਾ ਗੈਂਗਰੇਪ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਮਹਾਮਾਰੀ ਨੂੰ ਇਕ ਅਦ੍ਰਿਸ਼ ਦੁਸ਼ਮਣ ਕਰਾਰ ਦਿੰਦੇ ਹੋਏ ਕਿਹਾ ਸੀ ਕਿ ਸਰਕਾਰ ਇਸ ਮਹਾਮਾਰੀ ਨਾਲ ਮੁਕਾਬਲੇ ਵਿਚ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਦੇਸ਼ ਇਸ ਲੜਾਈ ਵਿਚ ਜਿੱਤ ਹਾਸਲ ਕਰੇਗਾ। -PTCNews publive-image-
high-level-meeting covid-19-situation pm%e2%80%89modi vaccination covid-crisis-in-india
Advertisment

Stay updated with the latest news headlines.

Follow us:
Advertisment