Fri, Apr 19, 2024
Whatsapp

Coronavirus vaccine : ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ PM ਮੋਦੀ

Written by  Shanker Badra -- November 28th 2020 09:46 AM
Coronavirus vaccine : ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ PM ਮੋਦੀ

Coronavirus vaccine : ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ PM ਮੋਦੀ

Coronavirus vaccine : ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ PM ਮੋਦੀ:ਨਵੀਂ ਦਿੱਲੀ : ਦੁਨੀਆਂ ਭਰ ਦੇ ਵੱਡੇ-ਵੱਡੇ ਵਿਗਿਆਨੀ ਕੋਰੋਨਾ ਵਾਇਰਸ ਵੈਕਸੀਨ ’ਤੇ ਕੰਮ ਕਰ ਰਹੇ ਹਨ। ਸਾਰਿਆਂ ਨੇ ਵੱਖ-ਵੱਖ ਸਮੇਂ ਦਾ ਦਾਅਵਾ ਕਰ ਕੇ ਵੈਕਸੀਨ ਲਿਆਉਣ ਦੀ ਗੱਲ ਕੀਤੀ ਹੈ ਪਰ ਭਾਰਤ ਵੀ ਕੋਰੋਨਾ ਵੈਕਸੀਨ ਬਣਾਉਣ ਦੀ ਤਿਆਰੀ 'ਚ ਜੁਟਿਆ ਹੋਈ ਹੈ। [caption id="attachment_453131" align="aligncenter" width="259"]PM Modi Visit 3 Top Drug Makers Today To Review Covid Vaccine Development Coronavirus vaccine : ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ PM ਮੋਦੀ[/caption] ਜਾਣਕਾਰੀ ਅਨੁਸਾਰ ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਕੋਵਿਡ ਵੈਕਸੀਨਾਂ ਦਾ ਜਾਇਜ਼ਾ ਲੈਣ ਲਈ ਟੀਕਾ ਵਿਕਸਿਤ ਕਰ ਰਹੀਆਂ ਸੰਸਥਾਵਾਂ ਦਾ ਦੌਰਾ ਕਰਨਗੇ। [caption id="attachment_453130" align="aligncenter" width="259"]PM Modi Visit 3 Top Drug Makers Today To Review Covid Vaccine Development Coronavirus vaccine : ਦੇਸ਼ ਦੇ ਤਿੰਨ ਕੋਰੋਨਾ ਵੈਕਸੀਨ ਸੈਂਟਰਾਂ ਦਾ ਅੱਜ ਦੌਰਾ ਕਰਨਗੇ PM ਮੋਦੀ[/caption] ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਿੱਚ ਕੋਰੋਨਾ ਟੀਕੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਪੀਐਮ ਮੋਦੀ ਕੋਰੋਨਾ ਟੀਕਾ ਬਣਾਉਣ ਵਾਲੇ ਤਿੰਨ ਵੱਡੇ ਕੇਂਦਰਾਂ- ਪੁਣੇ, ਹੈਦਰਾਬਾਦ ਅਤੇ ਅਹਿਮਦਾਬਾਦ ਜਾਣਗੇ। ਪ੍ਰਧਾਨ ਮੰਤਰੀ ਨਾ ਸਿਰਫ ਵਿਗਿਆਨੀਆਂ ਨੂੰ ਮਿਲਣਗੇ ਬਲਕਿ ਟੀਕਾ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਵੀ ਸਮਝਣਗੇ। -PTCNews


Top News view more...

Latest News view more...