Advertisment

ਪ੍ਰਧਾਨ ਮੰਤਰੀ ਨਰਿੰਦਰਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨ੍ਹਾ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ  

author-image
Shanker Badra
Updated On
New Update
ਪ੍ਰਧਾਨ ਮੰਤਰੀ ਨਰਿੰਦਰਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨ੍ਹਾ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ  
Advertisment
publive-image ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਸਲਾਹਕਾਰ ਪੀਕੇ ਸਿਨ੍ਹਾ ਨੇ ਸੋਮਵਾਰ ਨੂੰ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਪੀਕੇ ਸਿਨ੍ਹਾ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਪ੍ਰਮੁੱਖ ਸਲਾਹਕਾਰ (PM's principal adviser) ਬਣਾਇਆ ਗਿਆ ਸੀ। ਪੜ੍ਹੋ ਹੋਰ ਖ਼ਬਰਾਂ :
Advertisment
ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ PM Modi's principal advisor P K Sinha resigns । P.K. Sinha resigns ਪ੍ਰਧਾਨ ਮੰਤਰੀ ਨਰਿੰਦਰਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨ੍ਹਾ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਸਰਕਾਰੀ ਸੂਤਰਾਂ ਨੇ ਇਹ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਅਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਦੇ ਅਸਤੀਫ਼ਾ ਦੇਣ ਦੀ ਵਜ੍ਹਾ ਸਾਫ਼ ਨਹੀਂ ਹੋਈ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ 15 ਮਾਰਚ ਨੂੰ ਆਪਣਾ ਅਹੁਦਾ ਛੱਡ ਦਿੱਤਾ ਸੀ। ਪੀਕੇ ਸਿਨ੍ਹਾ ਨੇ ਅਸਤੀਫ਼ੇ ਦੇ ਫੈਸਲੇ ਦੇ ਪਿੱਛੇ ਸਿਹਤ ਖਰਾਬ ਹੋਣ ਦੀ ਵਜ੍ਹਾ ਦੱਸੀ ਹੈ। PM Modi's principal advisor P K Sinha resigns । P.K. Sinha resigns ਪ੍ਰਧਾਨ ਮੰਤਰੀ ਨਰਿੰਦਰਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨ੍ਹਾ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਉਤਰ ਪ੍ਰਦੇਸ਼ ਕਾਡਰ ਦੇ 1977 ਬੈਚ ਦੇ ਆਈਪੀਐਸ ਅਧਿਕਾਰੀ ਪੀਕੇ ਸਿਨ੍ਹਾ ਦਾ ਕਾਰਜਕਾਲ ਪੀਐਮ ਮੋਦੀ ਦੇ ਕਾਰਜਕਾਲ ਦੇ ਬਰਾਬਰ ਸੀ। ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਵਿਚ ਸਿਨ੍ਹਾ ਕੈਬਨਿਟ ਸੈਕਟਰੀ ਰਹੇ ਸਨ। ਪੀਕੇ ਸਿਨ੍ਹਾ ਪਹਿਲਾਂ ਯੂਪੀਏ ਕਾਲ ਵਿਚ ਨਿਯੁਕਤ ਅਜੀਤ ਸੇਠ ਦੀ ਥਾਂ 'ਤੇ ਆਏ ਸਨ। PM Modi's principal advisor P K Sinha resigns । P.K. Sinha resigns ਪ੍ਰਧਾਨ ਮੰਤਰੀ ਨਰਿੰਦਰਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨ੍ਹਾ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਪੀਕੇ ਸਿਨ੍ਹਾ ਨੂੰ 2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸਿਨ੍ਹਾ ਕੈਬਨਿਟ ਸਕੱਤਰ ਤੇ ਕੇਂਦਰੀ ਬਿਜਲੀ ਮੰਤਰਾਲੇ ਦੇ ਸਕੱਤਰ ਦਾ ਅਹੁਦਾ ਸੰਭਾਲਦੇ ਸੀ। ਦੱਸ ਦਈਏ ਕਿ ਸਿਨ੍ਹਾ 1977 ਬੈਚ ਦੇ ਉੱਤਰ ਪ੍ਰਦੇਸ਼ ਕੇਡਰ ਦੇ ਆਈਏਐਸ ਅਧਿਕਾਰੀ ਹਨ। -PTCNews publive-image-
pm-modis-principal-advisor p-k-sinha-resigns principal-advisor-in-pmo
Advertisment

Stay updated with the latest news headlines.

Follow us:
Advertisment