Fri, Apr 19, 2024
Whatsapp

PM ਮੋਦੀ ਅੱਜ 11 ਵਜੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਕਰਨਗੇ ਸੰਬੋਧਨ

Written by  Shanker Badra -- December 24th 2020 09:58 AM -- Updated: December 24th 2020 10:01 AM
PM ਮੋਦੀ ਅੱਜ 11 ਵਜੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਕਰਨਗੇ ਸੰਬੋਧਨ

PM ਮੋਦੀ ਅੱਜ 11 ਵਜੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਕਰਨਗੇ ਸੰਬੋਧਨ

PM ਮੋਦੀ ਅੱਜ 11 ਵਜੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਕਰਨਗੇ ਸੰਬੋਧਨ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕਰਨਗੇ। ਪੀ.ਐਮ. ਵੀਡੀਓ ਕਾਨਫਰੰਸਿੰਗ ਰਾਹੀਂ 11 ਵਜੇ ਸ਼ਾਂਤੀਨਿਕੇਤਨ ਵਿਚ ਵਿਸ਼ਵ ਭਾਰਤੀ ਯੂਨੀਵਰਸਿਟੀ ਨੂੰ ਸੰਬੋਧਨ ਕਰਨਗੇ। [caption id="attachment_460514" align="aligncenter" width="300"]PM Modi's will address the Centenary celebrations of Visva Bharati University PM ਮੋਦੀ ਅੱਜ 11 ਵਜੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਕਰਨਗੇ ਸੰਬੋਧਨ[/caption] ਇਸ ਦੌਰਾਨ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਅਤੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਵੀ ਮੌਜੂਦ ਰਹਿਣਗੇ। ਇਸ ਤੋਂ ਪਹਿਲਾ ਮੰਗਲਵਾਰ ਨੂੰ ਪੀ.ਐਮ. ਮੋਦੀ ਨੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ ਸੀ। ਪਿਛਲੇ 4 ਸਾਲਾਂ 'ਚ ਬਿਜਲੀ ਦਰਾਂ ਵਿਚ 30 ਫੀਸਦੀ ਤੋਂ ਜ਼ਿਆਦਾ ਕੀਤਾ ਗਿਆ ਵਾਧਾ : ਸਿਕੰਦਰ ਸਿੰਘ ਮਲੂਕਾ [caption id="attachment_460513" align="aligncenter" width="300"]PM Modi's will address the Centenary celebrations of Visva Bharati University PM ਮੋਦੀ ਅੱਜ 11 ਵਜੇ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਕਰਨਗੇ ਸੰਬੋਧਨ[/caption]   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿਰਫ 2 ਦਿਨਾਂ ਵਿਚ ਇਹ ਦੂਜਾ ਮਹੱਤਵਪੂਰਨ ਸੰਬੋਧਨ ਹੋਵੇਗਾ। ਪ੍ਰਧਾਨ ਮੰਤਰੀ ਦਾ ਇਹ ਸੰਬੋਧਨ ਭਾਜਪਾ ਦੇ ਬੰਗਾਲ ਮਿਸ਼ਨ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦਾ ਇਹ ਸੰਬੋਧਨ ਕਿਉਂ ਮਹੱਤਵਪੂਰਣ ਹੈ, ਇਹ ਏਐਮਯੂ ਵਿੱਚ ਉਨ੍ਹਾਂ ਦੇ ਸੰਬੋਧਨ ਤੋਂ ਸਮਝਿਆ ਜਾ ਸਕਦਾ ਹੈ। -PTCNews


Top News view more...

Latest News view more...