Fri, Apr 19, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ

Written by  Shanker Badra -- March 08th 2019 01:53 PM -- Updated: March 08th 2019 06:45 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ:ਲਖਨਊ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯੂਪੀ ਦੇ ਕਈ ਸ਼ਹਿਰਾਂ ਦਾ ਦੌਰਾ ਕਰ ਰਹੇ ਹਨ। [caption id="attachment_266584" align="aligncenter" width="300"]PM Narendra Modi Kashi Vishwanath Temple Corridor Foundation stone
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ[/caption] ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚੇ ਹਨ।ਇੱਥੇ ਪ੍ਰਧਾਨ ਮੰਤਰੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦੀ ਨੀਂਹ ਪੱਥਰ ਰੱਖਿਆ ਹੈ।ਉੱਥੇ ਹੀ ਇਸ ਤੋਂ ਪਹਿਲਾਂ ਉਨ੍ਹਾਂ ਨੇ ਪੂਜਾ ਵੀ ਕੀਤੀ ਹੈ। [caption id="attachment_266583" align="aligncenter" width="300"]PM Narendra Modi Kashi Vishwanath Temple Corridor Foundation stone
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਕੋਰੀਡੋਰ ਦਾ ਰੱਖਿਆ ਨੀਂਹ ਪੱਥਰ[/caption] ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਵੀ ਮੌਜੂਦ ਹਨ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕਾਨਪੁਰ, ਆਗਰਾ, ਨੋਇਡਾ ਤੇ ਗਾਜਿਆਬਾਦ 'ਚ ਦਰਜਨ ਭਰ ਤੋਂ ਵੱਧ ਪ੍ਰਾਜੈਕਟਾਂ ਦਾ ਉਦਘਾਟਨ ਜਾਂ ਨੀਂਹ ਪੱਥਰ ਰੱਖਣਗੇ। -PTCNews


Top News view more...

Latest News view more...