Advertisment

ਕੋਰੋਨਾ ਸੰਕਟ 'ਚ ਦੇਸ਼ ਨੂੰ ਹੁਣ ਫੌਜ ਦਾ ਸਹਾਰਾ, ਪ੍ਰਧਾਨ ਮੰਤਰੀ ਨੇ ਕੀਤੀ ਫੌਜ ਮੁਖੀ ਨਾਲ ਮੀਟਿੰਗ

author-image
Jagroop Kaur
New Update
ਕੋਰੋਨਾ ਸੰਕਟ 'ਚ  ਦੇਸ਼ ਨੂੰ ਹੁਣ ਫੌਜ ਦਾ ਸਹਾਰਾ, ਪ੍ਰਧਾਨ ਮੰਤਰੀ ਨੇ ਕੀਤੀ ਫੌਜ ਮੁਖੀ ਨਾਲ ਮੀਟਿੰਗ
Advertisment
ਫੌਜ ਮੁਖੀ ਜਨਰਲ ਮਨੋਜ ਮੁਕੰਦ ਨਰਵਣੇ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ । ਉਨ੍ਹਾਂ ਕੋਵਿਡ ਪ੍ਰਬੰਧਨ 'ਚ ਮਦਦ ਲਈ ਫੌਜ ਵੱਲੋਂ ਕੀਤੀ ਜਾ ਰਹੀ ਵੱਖ-ਵੱਖ ਪਹਿਲ 'ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਪੀਐਮ ਮੋਦੀ ਹਵਾਈ ਫੌਜ ਮੁਖੀ ਤੇ ਸੀਡੀਐਸ ਬਿਪਨ ਰਾਵਤ ਨਾਲ ਮੀਟਿੰਗ ਕਰ ਚੁੱਕੇ ਹਨ। ਜਨਰਲ ਨਰਵਣੇ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਫੌਜ ਜਿੱਥੇ ਸੰਭਵ ਹੋ ਰਿਹਾ ਹੈ, ਉੱਥੇ ਆਪਣੇ ਹਸਪਤਾਲਾਂ ਨੂੰ ਆਮ ਲੋਕਾਂ ਲਈ ਖੋਲ੍ਹ ਰਹੀ ਹੈ। ਆਮ ਨਾਗਰਿਕ ਨਜ਼ਦੀਕੀ ਫੌਜੀ ਹਸਪਤਾਲ ਜਾ ਸਕਦੇ ਹਨ। ਫੌਜ ਕੋਵਿਡ ਦੇ ਮਾਮਲਿਆਂ ਨਾਲ ਨਜਿੱਠਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਸਥਾਈ ਹਸਪਤਾਲ ਬਣਾ ਰਹੀ ਹੈ। ਫੌਜ ਪ੍ਰਮੁੱਖ ਨੇ ਪ੍ਰਧਾਨ ਮੰਤਰੀ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਹੈ ਕਿ ਆਯਾਤ ਕੀਤੇ ਗਏ ਆਕਸੀਜਨ ਟੈਂਕਰਾਂ ਤੇ ਗੱਡੀਆਂ ਦੇ ਪ੍ਰਬੰਧਨ ਵਿੱਚ ਜਿੱਥੇ ਮਾਹਿਰਾਂ ਦੀ ਲੋੜ ਪੈ ਰਹੀ ਹੈ, ਉੱਥੇ ਫੌਜ ਵੱਲੋਂ ਮਦਦ ਪਹੁੰਚਾਈ ਜਾ ਰਹੀ ਹੈ।
Advertisment
Amid second wave of coronavirus in India, Army Chief General Manoj Mukund Naravane called on Prime Minister Narendra Modi on Thursday. READ MORE : ਹਿਮਾਚਲ ‘ਚ ਲਗਾਤਾਰ ਵੱਧ ਰਹੀ ਮੌਤ ਦਰ ਨੇ ਵਧਾਈ ਪ੍ਰਸ਼ਾਸਨ ਦੀ ਚਿੰਤਾ, ਜਾਰੀ ਕੀਤੀਆਂ... ਇੱਕ ਦਿਨ ਪਹਿਲਾਂ ਪੀਐਮ ਮੋਦੀ ਨੇ ਕੋਵਿਡ ਨਾਲ ਜਾਰੀ ਦੇਸ਼ ਦੇ ਲੜਾਈ 'ਚ ਭਾਰਤੀ ਹਵਾਈ ਫੌਜ ਵੱਲੋਂ ਚਲਾਏ ਜਾ ਰਹੇ ਅਭਿਆਨ ਦੀ ਸਮੀਖਿਆ ਕੀਤੀ ਸੀ। ਇਸ ਦੌਰਾਨ ਆਕਸੀਜਨ ਟੈਂਕਰਾ ਤੇ ਹੋਰ ਲੋੜੀਂਦੇ ਉਪਕਰਣਾਂ ਦੀ ਆਵਾਜਾਈ ਵਿੱਚ ਸੁਰੱਖਿਆ ਦਾ ਧਿਆਨ ਰੱਖਦਿਆਂ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ ਗਿਆ। Amid second wave of coronavirus in India, Army Chief General Manoj Mukund Naravane called on Prime Minister Narendra Modi on Thursday.
Advertisment
Also Read | Punjab govt opts for virtual celebration to mark start of 400th Prakash Purab of Sri Guru Teg Bahadur Ji
ਹਵਾਈ ਫੌਜ ਮੁਖੀ ਆਰਕੇਐਸ ਭਦੌਰੀਆ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਤੇ ਦੇਸ 'ਚ ਕੋਵਿਡ-19 ਦੀ ਤਾਜ਼ਾ ਸਥਿਤੀ 'ਚ ਸੁਧਾਰ ਲਈ ਹਵਾਈ ਫੌਜ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਹੈ |ਇਕ ਦਿਨ ਪਹਿਲਾਂ ਪੀਐਮ ਮੋਦੀ ਨੇ ਕੋਵਿਡ ਨਾਲ ਜਾਰੀ ਦੇਸ਼ ਦੀ ਲੜਾਈ 'ਚ ਭਾਰਤੀ ਹਵਾਈ ਫੌਜ ਵੱਲੋਂ ਚਲਾਏ ਜਾ ਰਹੇ ਅਭਿਆਨ ਦੀ ਸਮੀਖਿਆ ਕੀਤੀ ਸੀ। ਇਸ ਦੌਰਾਨ ਆਕਸੀਜਨ ਟੈਂਕਰਾਂ ਤੇ ਹੋਰ ਲੋੜੀਂਦੇ ਉਪਕਰਣਾਂ ਦੀ ਆਵਾਜਾਈ 'ਚ ਸੁਰੱਖਿਆ ਦਾ ਧਿਆਨ ਰੱਖਦਿਆਂ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ ਹੈ।
Amid second wave of coronavirus in India, Army Chief General Manoj Mukund Naravane called on Prime Minister Narendra Modi on Thursday.
ਹਵਾਈ ਫੌਜ ਪ੍ਰਮੁੱਖ ਆਰਕੇਐਸ ਭਦੌਰੀਆ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਤੇ ਦੇਸ਼ 'ਚ ਕੋਵਿਡ-19 ਦੀ ਤਾਜ਼ਾ ਸਥਿਤੀ ਚ ਸੁਧਾਰ ਲਈ ਹਵਾਈ ਫੌਜ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ।ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ਕੋਰੋਨਾ ਨਾਲ ਮੁਕਾਬਲੇ ਲਈ ਭਾਰਤੀ ਹਵਾਈ ਫੌਜ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਹਵਾਈ ਫੌਜ ਜੋ ਦੇਸ਼ ਭਰ ਚ ਕਈ ਨਾਗਰਿਕਾਂ ਦੀ ਮਦਦ ਕਰ ਰਿਹਾ ਹੈ। ਕੋਵਿਡ ਤੋਂ ਰਾਹਤ ਕੰਮਾਂ ਚ ਵੱਖ-ਵੱਖ ਪਹਿਲੂਆਂ ਤੇ ਧਿਆਨ ਕੇਂਦਰਤ ਕਰ ਰਿਹਾ ਹੈ।
Click here to follow PTC News on Twitter-
india manoj-mukund-naravane corona-virus-in-india covid-second-wave general-mm-naravane army-cheif modi-mets modi-pm
Advertisment

Stay updated with the latest news headlines.

Follow us:
Advertisment