Fri, Apr 26, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ

Written by  Shanker Badra -- August 08th 2019 12:10 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਸਕਦੇ ਹਨ। ਜਾਣਕਾਰੀ ਅਨੁਸਾਰ ਪੀਐੱਮ ਮੋਦੀ ਬੀਤੇ ਦਿਨੀਂ ਕਸ਼ਮੀਰ ਮੁੱਦੇ 'ਤੇ ਲਏ ਗਏ ਆਪਣੀ ਸਰਕਾਰ ਦੇ ਫ਼ੈਸਲੇ ਬਾਰੇ ਦੇਸ਼ ਨੂੰ ਜਾਣਕਾਰੀ ਦੇਣਗੇ। [caption id="attachment_326938" align="aligncenter" width="300"]PM Narendra Modi today Country citizens Can do address ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ[/caption] ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ ਪਿਛਲੇ ਦਿਨੀਂ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਨੂੰ ਮਿਲਿਆ ਖ਼ਾਸ ਦਰਜਾ ਵੀ ਖ਼ਤਮ ਹੋ ਗਿਆ ਹੈ। ਇਸ ਬਿਲ ਦੇ ਪਾਸ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਿਆ ਗਿਆ। ਹੁਣ ਜੰਮੂ-ਕਸ਼ਮੀਰ ਅਤੇ ਲੱਦਾਖ਼ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣ ਜਾਣਗੇ। [caption id="attachment_326936" align="aligncenter" width="300"]PM Narendra Modi today Country citizens Can do address ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਾਸੀਆਂ ਨੂੰ ਕਰ ਸਕਦੇ ਨੇ ਸੰਬੋਧਨ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਚੰਡੀਗੜ੍ਹ ਦੀ ਮਹਿਲਾ ਕਾਂਸਟੇਬਲ ਨੂੰ ਵਰਦੀ ਪਾ ਕੇ TikTok ‘ਤੇ ਸਟਾਈਲ ਮਾਰਨਾ ਪਿਆ ਮਹਿੰਗਾ ਇਸ ਤੋਂ ਬਾਅਦ ਪਾਕਿਸਤਾਨ ਨਾਲ ਵੀ ਭਾਰਤ ਦੇ ਰਿਸ਼ਤੇ ਖ਼ਰਾਬ ਹੋ ਗਏ ਹਨ, ਕਿਉਂਕਿ ਪਾਕਿਸਤਾਨ ਨੇ ਇਸ ਫ਼ੈਸਲੇ ਨੂੰ ਸੰਯੁਕਤ ਰਾਸ਼ਟਰ ਦੇ ਨਿਯਮਾਂ ਦੀ ਉਲੰਘਣਾ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਭਾਰਤ ਨਾਲ ਸਾਰੇ ਸਬੰਧ ਤੋੜਨ ਦਾ ਫ਼ੈਸਲਾ ਵੀ ਕੀਤਾ ਹੈ। -PTCNews


Top News view more...

Latest News view more...