Sat, Dec 20, 2025
Whatsapp

ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ 'ਚ ਕਰਨਗੇ ਤਿੰਨ ਰੈਲੀਆਂ

Reported by:  PTC News Desk  Edited by:  Shanker Badra -- May 03rd 2019 09:04 AM -- Updated: May 03rd 2019 09:09 AM
ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ 'ਚ ਕਰਨਗੇ ਤਿੰਨ ਰੈਲੀਆਂ

ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ 'ਚ ਕਰਨਗੇ ਤਿੰਨ ਰੈਲੀਆਂ

ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ 'ਚ ਕਰਨਗੇ ਤਿੰਨ ਰੈਲੀਆਂ:ਰਾਜਸਥਾਨ : ਦੇਸ਼ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ। [caption id="attachment_290601" align="aligncenter" width="300"]Pm Narendra Modi Today Rajasthan Three rallies
ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ 'ਚ ਕਰਨਗੇ ਤਿੰਨ ਰੈਲੀਆਂ[/caption] ਹੁਣ ਇਸ ਵੇਲੇ ਦੇਸ਼ ਭਰ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਭਾਜਪਾ ਨੇ ਵੀ ਦੇਸ਼ ਅੰਦਰ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ -ਵੱਖ ਰਾਜਾਂ ਵਿੱਚ ਜਾ ਕੇ ਵੋਟਰਾਂ ਨੂੰ ਲਾਮਬੰਦ ਕਰ ਰਹੇ ਹਨ ਅਤੇ ਭਾਜਪਾ ਨੂੰ ਜਿਤਾਉਣ ਦੀ ਅਪੀਲ ਕਰ ਰਹੇ ਹਨ। [caption id="attachment_290602" align="aligncenter" width="300"]Pm Narendra Modi Today Rajasthan Three rallies
ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ 'ਚ ਕਰਨਗੇ ਤਿੰਨ ਰੈਲੀਆਂ[/caption] ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਰਾਜਸਥਾਨ 'ਚ ਤਿੰਨ ਰੈਲੀਆਂ ਕੀਤੀਆਂ ਜਾਣਗੀਆਂ।ਉਨ੍ਹਾਂ ਵੱਲੋਂ ਪਹਿਲੀ ਰੈਲੀ ਦੁਪਹਿਰ 12 ਵਜੇ ਹਿੰਡੋਨ ਸਿਟੀ, ਦੂਸਰੀ ਰੈਲੀ 2.25 ਵਜੇ ਸੀਕਰ ਅਤੇ ਤੀਸਰੀ ਰੈਲੀ ਸ਼ਾਮ 4.45 ਵਜੇ ਬੀਕਾਨੇਰ ਵਿਖੇ ਕੀਤੀ ਜਾਵੇਗੀ। -PTCNews


Top News view more...

Latest News view more...

PTC NETWORK
PTC NETWORK