Advertisment

ਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਤੇ ਫਰਾਰ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਦਨ 'ਚ ਕੀਤਾ ਗ੍ਰਿਫ਼ਤਾਰ

author-image
Shanker Badra
Updated On
New Update
ਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਤੇ ਫਰਾਰ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਦਨ 'ਚ ਕੀਤਾ ਗ੍ਰਿਫ਼ਤਾਰ
Advertisment
ਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਤੇ ਫਰਾਰ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਦਨ 'ਚ ਕੀਤਾ ਗ੍ਰਿਫ਼ਤਾਰ:ਲੰਦਨ : ਭਾਰਤ ਵਿਚ 13500 ਕਰੋੜ ਰੁਪਏ ਦੇ ਪੰਜਾਬ ਨੈਸ਼ਨਲ ਬੈਂਕ ਘਪਲੇ ਵਿਚ ਲੋੜੀਂਦੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਅੱਜ ਲੰਦਨ ਵਿਚ ਗ੍ਰਿਫ਼ਤਾਰ ਕਰ ਲਿਆ ਹੈ।ਨੀਰਵ ਮੋਦੀ ਪਿਛਲੇ ਦਿਨਾਂ ਤੋਂ ਲੰਡਨ 'ਚ ਪਛਾਣ ਬਦਲ ਕੇ ਬੇਖੌਫ ਘੁੰਮ ਰਹੇ ਸਨ।ਜਿਸ ਤੋਂ ਬਾਅਦ ਨੀਰਵ ਮੋਦੀ ਨੂੰ ਵੈਸਟਮਨਿਸਟਰ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।  PNB scam main Guilty Nirav Modi Arrested in London

ਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਤੇ ਫਰਾਰ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਦਨ 'ਚ ਕੀਤਾ ਗ੍ਰਿਫ਼ਤਾਰ ਦੱਸ ਦੇਈਏ ਕਿ ਲੰਡਨ ਦੀ ਵੈਸਟਮਿਨਿਸਟਰ ਮੈਜਿਸਟ੍ਰੇਟ ਅਦਾਲਤ ਨੇ ਭਾਰਤ ‘ਚ ਪੰਜਾਬ ਨੈਸ਼ਨਲ ਬੈਂਕ ਨਾਲ 13 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਘੁਟਾਲੇ ‘ਚ ਲੋੜੀਂਦੇ ਮੁੱਖ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ।  PNB scam main Guilty Nirav Modi Arrested in London

ਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਤੇ ਫਰਾਰ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਦਨ 'ਚ ਕੀਤਾ ਗ੍ਰਿਫ਼ਤਾਰ ਜ਼ਿਕਰਯੋਗ ਹੈ ਕਿ ਨੀਰਵ ਮੋਦੀ ਉੱਤੇ ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ ਦੋ ਅਰਬ ਡਾਲਰ (ਕਰੀਬ 13 ਹਜ਼ਾਰ ਕਰੋੜ) ਦਾ ਕਰਜ਼ ਲੈ ਕੇ ਵਾਪਸ ਨਾ ਕਰਨ ਦਾ ਇਲਜ਼ਾਮ ਹੈ।ਭਾਰਤ ਦੀ ਪੰਜਾਬ ਨੈਸ਼ਨਲ ਬੈਂਕ ਦੀ 13 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਰਕਮ ਲੈ ਕੇ ਫ਼ਰਾਰ ਹੋਣ ਵਾਲੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬੀਤੇ ਦਿਨੀਂ ਪਹਿਲੀ ਵਾਰ ਲੰਡਨ 'ਚ ਦੇਖਿਆ ਗਿਆ ਸੀ। -PTCNews-
latest-news india-latest-news news-in-punjabi news-in-punjab london-news nirav-modi-arrested-news
Advertisment

Stay updated with the latest news headlines.

Follow us:
Advertisment