PNB ਘੁਟਾਲਾ ਮਾਮਲਾ : UK ਹਾਈਕੋਰਟ ਨੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

PNB scam: Nirav Modi bail Petition rejected again by London court
PNB ਘੁਟਾਲਾ ਮਾਮਲਾ : UK ਹਾਈਕੋਰਟ ਨੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

PNB ਘੁਟਾਲਾ ਮਾਮਲਾ : UK ਹਾਈਕੋਰਟ ਨੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ:ਲੰਡਨ : ਬ੍ਰਿਟੇਨ ਦੀ ਹਾਈਕੋਰਟ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਅੱਜ ਉਸਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

 PNB scam: Nirav Modi bail Petition rejected again by London court

PNB ਘੁਟਾਲਾ ਮਾਮਲਾ : UK ਹਾਈਕੋਰਟ ਨੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

ਦਰਅਸਲ ‘ਚ ਨੀਰਵ ਮੋਦੀ ਨੇ ਹੇਠਲੀ ਅਦਾਲਤ ਦੇ ਜਮਾਨਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਯੂਕੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ।ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਇਹ ਕੋਸ਼ਿਸ਼ ਹੈ ਕਿ ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ ਦੋ ਅਰਬ ਡਾਲਰ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਮਾਮਲੇ ਉਸ ਨੂੰ ਭਾਰਤ ਦੇ ਹਵਾਲੇ ਨਾ ਕੀਤਾ ਜਾਵੇ।

PNB scam: Nirav Modi bail Petition rejected again by London court

PNB ਘੁਟਾਲਾ ਮਾਮਲਾ : UK ਹਾਈਕੋਰਟ ਨੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਫਤਿਹਵੀਰ ਦੀ ਮੌਤ ਦਾ ਮਾਮਲਾ : ਸੰਗਰੂਰ ਦੇ DC ਖਿਲਾਫ਼ ਕੇਸ ਦਰਜ ਕਰਨ ਨੂੰ ਲੈ ਕੇ ਜਨਤਕ ਜਥੇਬੰਦੀਆਂ ਨੇ ਦਿੱਤਾ ਧਰਨਾ

ਦੱਸ ਦੇਈਏ ਕਿ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਲੰਡਨ ਦੀ ਰੌਇਲ ਕੋਰਟ ਆਫ ਜਸਟਿਸ ਨੇ ਖ਼ਾਰਜ ਕੀਤੀ ਹੈ।
-PTCNews