Sat, Apr 27, 2024
Whatsapp

ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Written by  Shanker Badra -- October 30th 2018 09:19 PM
ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ:ਤਰਨਤਾਰਨ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।ਸਿਟੀ ਪੁਲਿਸ ਨੇ ਬੀਤੀ ਰਾਤ ਨਾਕੇਬੰਦੀ ਦੌਰਾਨ ਇੱਕ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਸਵਾਰ ਨੂੰ ਰੋਕ ਲਿਆ ਤੇ ਤਲਾਸ਼ੀ ਲੈਣੀ ਸ਼ੁਰੂ ਕੀਤੀ।ਜਾਣਕਾਰੀ ਅਨੁਸਾਰ ਦੋਸ਼ੀ ਦੀ ਪਹਿਚਾਣ ਅਰੁਣ ਕੁਮਾਰ ਵਜੋਂ ਹੋਈ ਹੈ। ਇਸ ਦੌਰਾਨ ਪੁਲਿਸ ਨੇ ਤਲਾਸ਼ੀ ਮਗਰੋਂ 28 ਹਜ਼ਾਰ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।ਇਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਨੂੰ ਫੜ ਕੇ ਕਾਰਵਾਈ ਆਰੰਭ ਦਿੱਤੀ ਹੈ। -PTCNews


Top News view more...

Latest News view more...