Mon, Apr 29, 2024
Whatsapp

ਪੁਲਿਸ ਨੇ ਇੰਟਰਪੋਲ ਦੀ ਸਹਾਇਤਾ ਨਾਲ ਸੁਪਾਰੀ ਕਿਲਿੰਗ ਮਾਮਲੇ 'ਚ ਲੋੜੀਂਦੇ ਦੋਸ਼ੀ ਨੂੰ ਦੁਬਈ ਤੋਂ ਕੀਤਾ ਗ੍ਰਿਫ਼ਤਾਰ

Written by  Jashan A -- February 08th 2019 01:05 PM -- Updated: February 08th 2019 02:13 PM
ਪੁਲਿਸ ਨੇ ਇੰਟਰਪੋਲ ਦੀ ਸਹਾਇਤਾ ਨਾਲ ਸੁਪਾਰੀ ਕਿਲਿੰਗ ਮਾਮਲੇ 'ਚ ਲੋੜੀਂਦੇ ਦੋਸ਼ੀ ਨੂੰ ਦੁਬਈ ਤੋਂ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਇੰਟਰਪੋਲ ਦੀ ਸਹਾਇਤਾ ਨਾਲ ਸੁਪਾਰੀ ਕਿਲਿੰਗ ਮਾਮਲੇ 'ਚ ਲੋੜੀਂਦੇ ਦੋਸ਼ੀ ਨੂੰ ਦੁਬਈ ਤੋਂ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਇੰਟਰਪੋਲ ਦੀ ਸਹਾਇਤਾ ਨਾਲ ਸੁਪਾਰੀ ਕਿਲਿੰਗ ਮਾਮਲੇ 'ਚ ਲੋੜੀਂਦੇ ਦੋਸ਼ੀ ਨੂੰ ਦੁਬਈ ਤੋਂ ਕੀਤਾ ਗ੍ਰਿਫ਼ਤਾਰ,ਟਾਂਡਾ: ਅੱਜ ਟਾਂਡਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋ ਉਹਨਾਂ ਨੇ ਇੰਟਰਪੋਲ ਦੀ ਸਹਾਇਤਾ ਨਾਲ ਸੁਪਾਰੀ ਕਿਲਿੰਗ 'ਚ ਇਕ ਲੋੜੀਂਦੇ ਅਪਰਾਧੀ ਜੋਤੀ ਖੁਰਦਾ ਨੂੰ ਦੁਬਈ ਤੋਂ ਦਬੋਚਿਆ। ਮਿਲੀ ਜਾਣਕਾਰੀ ਮੁਤਾਬਕ ਅਪਰਾਧੀ ਉੱਪਰ ਕਤਲ ਸਮੇਤ ਹੋਰ ਵੱਖ-ਵੱਖ 9 ਮਾਮਲੇ ਦਰਜ ਹਨ। ਪੁਲਿਸ ਵੱਲੋਂ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -PTC News


Top News view more...

Latest News view more...