ਪੁਲਿਸ ਨੇ ਇੱਕ ਆਟੋ ਰਿਕਸ਼ਾ ਚਾਲਕ ਦਾ ਕੱਟਿਆ ਚਲਾਨ , ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

police Auto rickshaw driver Challan for not having helmet
ਪੁਲਿਸ ਨੇ ਇੱਕ ਆਟੋ ਰਿਕਸ਼ਾ ਚਾਲਕ ਦਾ ਕੱਟਿਆ ਚਲਾਨ , ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼ 

ਪੁਲਿਸ ਨੇ ਇੱਕ ਆਟੋ ਰਿਕਸ਼ਾ ਚਾਲਕ ਦਾ ਕੱਟਿਆ ਚਲਾਨ , ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼:ਚੰਡੀਗੜ੍ਹ : ਦੇਸ਼ ਭਰ ‘ਚ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਨੂੰ ਤੋੜਨ ‘ਤੇ ਸਾਵਧਾਨ ਹੋ ਜਾਵੋ ,ਕਿਉਂਕਿ ਟ੍ਰੈਫਿਕ ਨਿਯਮਾਂ ਨੂੰ ਤੋੜਨ ‘ਤੇ ਹੁਣ 10 ਗੁਣਾ ਤੱਕ ਚਲਾਨ ਰਾਸ਼ੀ ਦਾ ਭੁਗਤਾਨ ਕਰਨਾ ਪਵੇਗਾ। ਦੇਸ਼ ‘ਚ ਇੱਕ ਸਤੰਬਰ ਤੋਂ ਟ੍ਰੈਫਿਕ ਨਿਯਮਾਂ ਵਿੱਚ ਕਈ ਵੱਡੇ ਬਦਲਾਅ ਹੋਏ ਹਨ। ਇਸ ‘ਚ ਸੜਕ ਹਾਦਸਿਆਂ ‘ਚ ਹੋ ਰਹੇ ਲਗਾਤਾਰ ਵਾਧੇ ਦੇ ਮੱਦੇਨਜ਼ਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਚੇ ਜੁਰਮਾਨੇ ਦੀ ਰਾਸ਼ੀ ‘ਚ ਕਈ ਗੁਣਾ ਵਾਧਾ ਕੀਤਾ ਗਿਆ ਹੈ।

police Auto rickshaw driver Challan for not having helmet
ਪੁਲਿਸ ਨੇ ਇੱਕ ਆਟੋ ਰਿਕਸ਼ਾ ਚਾਲਕ ਦਾ ਕੱਟਿਆ ਚਲਾਨ , ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼ 

ਇਸ ਦੌਰਾਨ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਧੜਾ -ਧੜਾ ਚਲਾਨ ਕੱਟੇ ਜਾ ਰਹੇ ਹਨ ਪਰ ਪੁਲਿਸ ਇਸ ਦਾ ਨਜ਼ਾਇਜ ਫ਼ਾਇਦਾ ਵੀ ਉਠਾ ਰਹੀ ਹੈ।ਇਸ ਦੌਰਾਨ ਇੱਕ ਵੀਡੀਓ ਵਾਇਰਲ ਹੋ ਰਹੀ ਹੈ ,ਜੋ ਖ਼ੂਬ ਚਰਚਾ ਵਿੱਚ ਹੈ। ਪੁਲਿਸ ਦੇ ਇਸ ਰਵੱਈਏ ਦਾ ਸੋਸ਼ਲ ਮੀਡੀਆ ‘ਤੇ ਮਜ਼ਾਕ ਉਡਾਇਆ ਜਾ ਰਿਹਾ ਹੈ।

police Auto rickshaw driver Challan for not having helmet
ਪੁਲਿਸ ਨੇ ਇੱਕ ਆਟੋ ਰਿਕਸ਼ਾ ਚਾਲਕ ਦਾ ਕੱਟਿਆ ਚਲਾਨ , ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼ 

ਦਰਅਸਲ ‘ਚ ਪੁਲਿਸ ਨੇ ਇੱਕ ਆਟੋ ਰਿਕਸ਼ਾ ਚਾਲਕ ਦਾ ਹੈਲਮੇਟ ਨਾ ਹੋਣ ਕਰਕੇ ਚਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਆਟੋ ਰਿਕਸ਼ਾ ਚਾਲਕ ਵੀ ਪੁਲਿਸ ਦੀ ਇਸ ਕਾਰਵਾਈ ਤੋਂ ਕਾਫ਼ੀ ਹੈਰਾਨ ਹੈ। ਦੱਸਿਆ ਜਾਂਦਾ ਹੈ ਕਿ ਇਹ ਚਲਾਨ ਬੁੱਧਵਾਰ ਨੂੰ ਕੀਤਾ ਗਿਆ ਪਰ ਵੀਰਵਾਰ ਨੂੰ ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ।
-PTCNews