Advertisment

ਫਿਰੋਜ਼ਪੁਰ ਦੀ ਪੁਲਿਸ ਨੇ 1 ਕਰੋੜ 30 ਲੱਖ ਰੁਪਏ ਦੀ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ

author-image
Shanker Badra
Updated On
New Update
ਫਿਰੋਜ਼ਪੁਰ ਦੀ ਪੁਲਿਸ ਨੇ 1 ਕਰੋੜ 30 ਲੱਖ ਰੁਪਏ ਦੀ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ
Advertisment
ਫਿਰੋਜ਼ਪੁਰ ਦੀ ਪੁਲਿਸ ਨੇ 1 ਕਰੋੜ 30 ਲੱਖ ਰੁਪਏ ਦੀ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ:ਫਿਰੋਜ਼ਪੁਰ : ਫਿਰੋਜ਼ਪੁਰ ਦੀ ਪੁਲਿਸ ਨੇ ਇੱਕ ਕਰੋੜ 30 ਲੱਖ ਰੁਪਏ ਦੀ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਦੱਸਿਆ ਕਿ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਤਲਾਸ਼ੀ ਕੀਤੀ ਜਾ ਰਹੀ ਸੀ। police Ferozepur 1 crore 30 lakh Rs heroin Including One Smuggler Arrested ਫਿਰੋਜ਼ਪੁਰ ਦੀ ਪੁਲਿਸ ਨੇ 1 ਕਰੋੜ 30 ਲੱਖ ਰੁਪਏ ਦੀ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ
ਇਸ ਦੌਰਾਨ ਸੂਬਾ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਮੋਟਾ ਵਾਲਾ (ਕਪੂਰਥਲਾ ) ਕੋਲੋਂ ਤਲਾਸ਼ੀ ਦੌਰਾਨ 260 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਹੈ।
police Ferozepur 1 crore 30 lakh Rs heroin Including One Smuggler Arrested ਫਿਰੋਜ਼ਪੁਰ ਦੀ ਪੁਲਿਸ ਨੇ 1 ਕਰੋੜ 30 ਲੱਖ ਰੁਪਏ ਦੀ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ ਜਾਣਕਾਰੀ ਅਨੁਸਾਰ ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਇਕ ਕਰੋੜ 30 ਲੱਖ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ। -PTCNews-
latest-news india-latest-news ferozepur-police-news news-in-punjabi news-in-punjab heroin-news punjab-drug-news
Advertisment

Stay updated with the latest news headlines.

Follow us:
Advertisment