Thu, Apr 25, 2024
Whatsapp

ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਸਹਾਇਕ ਥਾਣੇਦਾਰ ਦੀ ਮੌਤ   

Written by  Shanker Badra -- April 20th 2021 09:46 AM
ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਸਹਾਇਕ ਥਾਣੇਦਾਰ ਦੀ ਮੌਤ   

ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਸਹਾਇਕ ਥਾਣੇਦਾਰ ਦੀ ਮੌਤ   

ਬਰਨਾਲਾ : ਪੰਜਾਬ 'ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ   [caption id="attachment_490695" align="aligncenter" width="300"]police officer killed in car-truck collision on Tapa-Dhilwan road in Barnala ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਸਹਾਇਕ ਥਾਣੇਦਾਰ ਦੀ ਮੌਤ[/caption] ਬੀਤੀ ਰਾਤ ਤਪਾ -ਢਿਲਵਾਂ ਰੋਡ 'ਤੇ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀ ਪਹਿਚਾਣ ਗੁਰਦੀਪ ਸਿੰਘ ਵਜੋਂ ਹੋਈ ਹੈ। [caption id="attachment_490696" align="aligncenter" width="300"]police officer killed in car-truck collision on Tapa-Dhilwan road in Barnala ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਸਹਾਇਕ ਥਾਣੇਦਾਰ ਦੀ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ   ਦੱਸਿਆ ਜਾਂਦਾ ਹੈ ਕੇ ਮ੍ਰਿਤਕ ਗੁਰਦੀਪ ਸਿੰਘ ਥਾਣਾ ਤਪਾ ਵਿਖੇ ਪਿਛਲੇ ਕਾਫੀ ਸਮੇਂ ਤੋਂ ਬਤੌਰ ਸਹਾਇਕ ਥਾਣੇਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। -PTCNews


Top News view more...

Latest News view more...