Poll Question 11-9-19p

ਕੀ ਤੁਹਾਨੂੰ ਲੱਗਦਾ ਹੈ ਕੀ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਵੱਖਰੇ ਸਮਾਗਮ ਕਰਨ ਦੇ ਐਲਾਨ ਨੇ ਇਹ ਸਾਫ ਕਰ ਦਿੱਤਾ ਹੈ ਕਿ ਸਰਕਾਰ ਵੱਲੋਂ ਅਕਾਲ ਤਖਤ ਸਾਹਿਬ ਦੀ ਮਿਲ ਕੇ ਸਮਾਗਮ ਮਨਾਉਣ ਦੀ ਅਪੀਲ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ?