Poll Question 22-1-2020p

ਕੀ ਤੁਸੀਂ ਸੋਚਦੇ ਹੋ ਕਿ ਮੱਧ ਪ੍ਰਦੇਸ਼ ਦੇ ਸ਼ਿਓਪੁਰ ਵਿੱਚ ਭੂ-ਮਾਫ਼ੀਆ ਖ਼ਿਲਾਫ਼ ਕਥਿਤ ਕਾਰਵਾਈ ਦੇ ਨਾਂ 'ਤੇ ਸਿਰਫ ਸਿੱਖ ਪਰਿਵਾਰਾਂ ਨੂੰ ਉਜਾੜਨਾ ਸਾਫ਼ ਤੌਰ 'ਤੇ ਦਰਸਾਉਂਦਾ ਹੈ ਕਿ ਕਮਲਨਾਥ ਸਰਕਾਰ ਸਿੱਖ ਭਾਈਚਾਰੇ ਨਾਲ ਵਿਤਕਰਾ ਕਰ ਰਹੀ ਹੈ?