Thu, Apr 18, 2024
Whatsapp

ਨਵੀਂ ਫਿਲਮ 'ਪੀ. ਆਰ' ਨਾਲ ਮੁੜ ਪਰਦੇ 'ਤੇ ਦਿਖਾਈ ਦੇਣਗੇ ਹਰਭਜਨ ਮਾਨ, ਫਿਲਮ ਦੀ ਪਹਿਲੀ ਝਲਕ ਕੀਤੀ ਸਾਂਝੀ

Written by  Jashan A -- March 12th 2019 03:01 PM -- Updated: March 12th 2019 03:22 PM
ਨਵੀਂ ਫਿਲਮ 'ਪੀ. ਆਰ' ਨਾਲ ਮੁੜ ਪਰਦੇ 'ਤੇ ਦਿਖਾਈ ਦੇਣਗੇ ਹਰਭਜਨ ਮਾਨ, ਫਿਲਮ ਦੀ ਪਹਿਲੀ ਝਲਕ ਕੀਤੀ ਸਾਂਝੀ

ਨਵੀਂ ਫਿਲਮ 'ਪੀ. ਆਰ' ਨਾਲ ਮੁੜ ਪਰਦੇ 'ਤੇ ਦਿਖਾਈ ਦੇਣਗੇ ਹਰਭਜਨ ਮਾਨ, ਫਿਲਮ ਦੀ ਪਹਿਲੀ ਝਲਕ ਕੀਤੀ ਸਾਂਝੀ

ਨਵੀਂ ਫਿਲਮ 'ਪੀ. ਆਰ' ਨਾਲ ਮੁੜ ਪਰਦੇ 'ਤੇ ਦਿਖਾਈ ਦੇਣਗੇ ਹਰਭਜਨ ਮਾਨ, ਫਿਲਮ ਦੀ ਪਹਿਲੀ ਝਲਕ ਕੀਤੀ ਸਾਂਝੀ,ਪੰਜਾਬੀ ਫਿਲਮ ਇੰਡਸਟਰੀ ਨੂੰ ਫਰਸ਼ਾਂ ਤੋਂ ਅਰਸ਼ਾਂ ਤੱਕ ਪਹੁੰਚਾਉਣ ਵਾਲੇ ਨਾਮੀ ਅਦਾਕਾਰ ਹਰਭਜਨ ਮਾਨ ਇੱਕ ਵਾਰ ਫਿਰ ਫ਼ਿਲਮੀ ਪਰਦੇ 'ਤੇ ਵਾਪਸੀ ਕਰਨ ਜਾ ਰਹੇ ਹਨ। ਦਰਅਸਲ ਹਰਭਜਨ ਮਾਨ ਆਉਣ ਵਾਲੇ ਦਿਨਾਂ 'ਚ 'ਪੀ. ਆਰ' ਲੈ ਕੇ ਆ ਰਹੇ ਹਨ। ਇਸ ਬਾਰੇ ਉਹਨਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।

 
View this post on Instagram
 

ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਮੈਨੂੰ ਦਿਲੀਂ ਖ਼ੁਸ਼ੀ ਹੋ ਰਹੀ ਹੈ ਕਿ ਫ਼ਿਲਮ ਡਾਇਰੈਕਟਰ ਮਨਮੋਹਨ ਸਿੰਘ ਜੀ ਵੱਲੋਂ ਨਿਰਦੇਸ਼ਿਤ ਕੀਤੀ ਜਾ ਰਹੀ, ਸਾਰੰਗ ਫ਼ਿਲਮਜ਼ ਅਤੇ ਐੱਚ.ਐੱਮ. ਰਿਕਾਰਡਜ਼ ਦੀ ਪੇਸ਼ਕਸ਼ ਪੰਜਾਬੀ ਫ਼ਿਲਮ ਦਾ ਨਾਮ ਹੈ; “ਪੀ.ਆਰ.” ਪਰਮਾਤਮਾ ਦੀ ਮਿਹਰ, ਮੇਰੇ ਪਰਿਵਾਰ ਤੇ ਆਪਣੇ ਚਹੇਤਿਆਂ ਦੇ ਅਟੁੱਟ ਸਹਿਯੋਗ, ਬੇਹੱਦ ਪਿਆਰ ਅਤੇ ਅਸੀਸਾਂ ਲਈ ਹਮੇਸ਼ਾਂ ਸ਼ੁਕਰਗੁਜ਼ਾਰ ਹਾਂ। ਫ਼ਿਲਮ ਬਾਰੇ ਹੋਰ ਜਾਣਕਾਰੀ ਲਈ ਹਮੇਸ਼ਾਂ ਸਾਡੇ ਨਾਲ ਜੁੜੇ ਰਹਿਣਾ???☝?? It gives me immense joy to announce my next film, which is being directed by Manmohan Singh, Produced by Sarang Films & HM Records titled “PR”. Stay tuned for further details and information, and thank you always for your passionate and unconditional support ???☝??

A post shared by Harbhajan Mann (@harbhajanmannofficial) on


 ਉਹਨਾਂ ਇਸ ਪੋਸਟ ਹੇਠ ਲਿਖਿਆ ਕਿ “ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਮੈਨੂੰ ਦਿਲੀਂ ਖ਼ੁਸ਼ੀ ਹੋ ਰਹੀ ਹੈ ਕਿ ਫ਼ਿਲਮ ਡਾਇਰੈਕਟਰ ਮਨਮੋਹਨ ਸਿੰਘ ਜੀ ਵੱਲੋਂ ਨਿਰਦੇਸ਼ਿਤ ਕੀਤੀ ਜਾ ਰਹੀ, ਸਾਰੰਗ ਫ਼ਿਲਮਜ਼ ਅਤੇ ਐੱਚ.ਐੱਮ. ਰਿਕਾਰਡਜ਼ ਦੀ ਪੇਸ਼ਕਸ਼ ਪੰਜਾਬੀ ਫ਼ਿਲਮ ਦਾ ਨਾਮ ਹੈ; “ਪੀ.ਆਰ.”ਪਰਮਾਤਮਾ ਦੀ ਮਿਹਰ, ਮੇਰੇ ਪਰਿਵਾਰ ਤੇ ਆਪਣੇ ਚਹੇਤਿਆਂ ਦੇ ਅਟੁੱਟ ਸਹਿਯੋਗ, ਬੇਹੱਦ ਪਿਆਰ ਅਤੇ ਅਸੀਸਾਂ ਲਈ ਹਮੇਸ਼ਾਂ ਸ਼ੁਕਰਗੁਜ਼ਾਰ ਹਾਂ।ਫ਼ਿਲਮ ਬਾਰੇ ਹੋਰ ਜਾਣਕਾਰੀ ਲਈ ਹਮੇਸ਼ਾਂ ਸਾਡੇ ਨਾਲ ਜੁੜੇ ਰਹਿਣਾ “
 
View this post on Instagram
 

With ace director Manmohan Singh ji and myself, these 5 films were made with a lot of love and dedication, and to this day you have cherished them and have a place in your heart. Tomorrow at 9am we will be revealing our new film’s title. Stay tuned, so excited to share this project with you??? ਫ਼ਿਲਮ ਡਾਇਰੈਕਟਰ ਮਨਮੋਹਨ ਸਿੰਘ ਜੀ ਨਾਲ ਮਿਲ ਕੇ, ਅਸੀਂ ਇਹ ਪੰਜ ਫ਼ਿਲਮਾਂ ਬੜੀ ਸ਼ਿੱਦਤ ਨਾਲ ਬਣਾਈਆਂ ਸਨ, ਉਨ੍ਹਾਂ ਨੂੰ ਤੁਸੀ ਅੱਜ ਵੀ ਆਪਣੇ ਦਿਲਾਂ ਵਿੱਚ ਵਸਾ ਰੱਖਿਆ ਹੈ। ਹੁਣ ਫਿਰ ਇਹੀ ਟੀਮ ਤੁਹਾਡੇ ਲਈ ਇੱਕ ਨਵੀਂ ਪੰਜਾਬੀ ਫ਼ਿਲਮ ਲੈ ਕੇ ਆ ਰਹੀ ਹੈ, ਜਿਸਦਾ ਟਾਈਟਲ ਕੱਲ੍ਹ ਸਵੇਰੇ 9 ਵਜੇ ਤੁਹਾਡੇ ਨਾਲ ਸਾਂਝਾ ਕਰਾਂਗੇ??? #sarangfilms #hmrecords #punjabicinema #movies #punjabi #punjab

A post shared by Harbhajan Mann (@harbhajanmannofficial) on

ਇਸ ਤੋਂ ਪਹਿਲਾਂ ਹਰਭਜਨ 'ਜੀ ਆਇਆ ਨੂੰ', 'ਅਸਾਂ ਨੂੰ ਮਾਣ ਵਤਨਾਂ ਦਾ', 'ਦਿਲ ਆਪਣਾ ਪੰਜਾਬੀ', 'ਮਿੱਟੀ ਵਾਜਾਂ ਮਾਰਦੀ' ਵਰਗੀਆਂ ਫਿਲਮਾਂ 'ਚ ਅਦਾਕਾਰੀ ਦੇ ਜੌਹਰ ਦਿਖਾ ਚੁੱਕੇ ਹਨ। ਦੱਸਣਯੋਗ ਹੈ ਕਿ ਹਰਭਜਨ ਮਾਨ ਦੀ 'ਪੀ. ਆਰ' ਫਿਲਮ ਦਾ ਨਿਰਦੇਸ਼ਨ ਮਨਮੋਹਨ ਸਿੰਘ ਵਲੋਂ ਕੀਤਾ ਜਾ ਰਿਹਾ ਹੈ ਅਤੇ ਸਾਰੰਗ ਫਿਲਮਜ਼ ਤੇ ਐੱਚ. ਐੱਮ. ਰਿਕਾਰਡਜ਼ ਵਲੋਂ ਪੇਸ਼ ਕੀਤੀ ਜਾ ਰਹੀ ਹੈ। -PTC News

Top News view more...

Latest News view more...