ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੋਤੀ ਮਹਿਲ ਦਾ ਕੀਤਾ ਜਾਣ ਵਾਲਾ ਘਿਰਾਓ ਮੁਲਤਵੀ

By Riya Bawa - September 18, 2021 8:09 pm

Punjab Congress Crisis:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣਾ ਅਸਤੀਫਾ ਸੌਂਪਣ ਦੇ ਕੁਝ ਘੰਟਿਆਂ ਬਾਅਦ, ਅੱਜ ਬੇਰੁਜ਼ਗਾਰ ਸਾਂਝੇ ਮੋਰਚੇ ਵੱਡਾ ਐਲਾਨ ਕੀਤਾ ਗਿਆ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੋਤੀ ਮਹਿਲ ਦਾ ਕੀਤਾ ਜਾਣ ਵਾਲਾ ਘਿਰਾਓ ਮੁਲਤਵੀ ਕਰ ਦਿੱਤਾ ਗਿਆ ਹੈ।

Lathicharge on unemployed arrived to surround CM house in Patiala, Highway jammed in Sangrur | पटियाला में CM आवास घेरने पहुंचे बेरोजगारों पर लाठीचार्ज, संगरूर में किया हाईवे जाम ... ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂਮੋਤੀ ਮਹਿਲ ਦੇ ਘਿਰਾਓ ਦਾ ਐਲਾਨ ਕੀਤਾ ਸੀ ,ਜੋ ਕਿ ਹੁਣ ਰੱਦ ਕਰ ਦਿੱਤਾ ਗਿਆ ਹੈ, ਕਿਉਂਕਿ ਕੈਪਟਨ ਦੇ ਅਸਤੀਫੇ ਤੋਂ ਬਾਅਦ ਫਿਲਹਾਲ ਕੋਈ ਵੀ ਪੰਜਾਬ ਦਾ ਮੁੱਖ ਮੰਤਰੀ ਨਹੀਂ ਹੈ। ਦੂਜੇ ਪਾਸੇ ਵਿਜੈ ਇੰਦਰ ਸਿੰਗਲਾ ਦੇ ਘਰ ਬਾਹਰ ਅਤੇ ਸਿਵਲ ਹਸਪਤਾਲ ਦੀ ਟੈਂਕੀ ਕੋਲ ਮੋਰਚੇ ਜਾਰੀ ਰਹਿਣਗੇ।

Unemployeed younion protest - Punjab Sangrur General News

ਕਾਂਗਰਸ ਹਾਈਕਮਾਨ ਵੱਲੋਂ ਲਗਾਤਾਰ ਪਿਛਲੇ 2 ਮਹੀਨਿਆਂ 'ਚ ਤਿੰਨ ਵਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਅਤੇ ਅਪਮਾਨ ਕੀਤਾ ਗਿਆ, ਇਸ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Unemployeed younion protest - Punjab Sangrur General News

-PTC News

adv-img
adv-img