Fri, Apr 19, 2024
Whatsapp

ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

Written by  Shanker Badra -- February 25th 2021 09:15 AM -- Updated: February 25th 2021 09:19 AM
ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ : ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸੀਆਂ ਰੌਣਕਾਂ ਦੇਖਣ ਨੂੰ ਮਿਲੀਆਂ ਹਨ। [caption id="attachment_477508" align="aligncenter" width="300"]Shri Guru Har Krishan Sahib Ji Parkash Purab Sangta at Golden Temple ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਮੌਕੇਸ੍ਰੀ ਹਰਿਮੰਦਰ ਸਾਹਿਬ ਵਿਖੇਸੰਗਤਾਂਹੋਈਆਂ ਨਤਮਸਤਕ[/caption] ਇਸ ਦੌਰਾਨ ਅੱਜ ਸਵੇਰੇ ਤੋਂ ਹੀਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। [caption id="attachment_477509" align="aligncenter" width="300"]Shri Guru Har Krishan Sahib Ji Parkash Purab Sangta at Golden Temple ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਮੌਕੇਸ੍ਰੀ ਹਰਿਮੰਦਰ ਸਾਹਿਬ ਵਿਖੇਸੰਗਤਾਂਹੋਈਆਂ ਨਤਮਸਤਕ[/caption] ਅੱਜ ਸਵੇਰੇ ਤੋਂ ਹੀ ਸੰਗਤਾਂ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। -PTCNews


Top News view more...

Latest News view more...