Mon, Dec 8, 2025
Whatsapp

ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹੈ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ  

Reported by:  PTC News Desk  Edited by:  Shanker Badra -- May 12th 2021 09:15 AM
ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹੈ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ  

ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹੈ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ  

ਅੰਮ੍ਰਿਤਸਰ : ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਭਰ ਵਿੱਚਸ਼ਰਧਾ ਪੁਰਵਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। [caption id="attachment_496630" align="aligncenter" width="300"]Prakash Purab of Sri Guru Angad Dev Ji is celebrated today at Sri Harmandir Sahib Amritsar ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹੈ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ[/caption] ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। [caption id="attachment_496629" align="aligncenter" width="300"]Prakash Purab of Sri Guru Angad Dev Ji is celebrated today at Sri Harmandir Sahib Amritsar ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹੈ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ[/caption] ਇਸ ਮੌਕੇ ਸੰਗਤਾਂ ਵੱਲੋਂ ਕੋਰੋਨਾ ਮਹਾਮਾਰੀ ਦੇ ਖਾਤਮੇ ਅਤੇ ਸਮੁੱਚੀ ਮਾਨਵਤਾ ਨੂੰ ਦੇਹ ਅਰੋਗਤਾ ਬਖਸ਼ਣ ਦੀ ਵਾਹਿਗੁਰੂ ਦੇ ਚਰਨਾਂ 'ਚ ਅਰਦਾਸਕੀਤੀ ਜਾ ਰਹੀ ਹੈ। -PTCNews


Top News view more...

Latest News view more...

PTC NETWORK
PTC NETWORK