Advertisment

ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦਾ ਛੱਡਿਆ ਸਾਥ , ਦਿੱਤਾ ਅਹੁਦੇ ਤੋਂ ਅਸਤੀਫ਼ਾ

author-image
Shanker Badra
Updated On
New Update
ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦਾ ਛੱਡਿਆ ਸਾਥ , ਦਿੱਤਾ ਅਹੁਦੇ ਤੋਂ ਅਸਤੀਫ਼ਾ
Advertisment
publive-image ਚੰਡੀਗੜ੍ਹ : ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਛੱਡ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
Advertisment
publive-image ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦਾ ਛੱਡਿਆ ਸਾਥ , ਦਿੱਤਾ ਅਹੁਦੇ ਤੋਂ ਅਸਤੀਫ਼ਾ ਪੜ੍ਹੋ ਹੋਰ ਖ਼ਬਰਾਂ : ਭਾਰਤ ਨੇ 41 ਸਾਲ ਬਾਅਦ ਹਾਕੀ ’ਚ ਜਿੱਤਿਆ ਕਾਂਸੀ ਦਾ ਤਗ਼ਮਾ , ਜਰਮਨੀ ਨੂੰ 5-4 ਨਾਲ ਹਰਾਇਆ ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਤ ਕਿਸ਼ੋਰ ਨੇ ਆਪਣੇਅਸਤੀਫ਼ੇ ਵਿਚ ਕਿਹਾ ਕਿ ਉਹ ਫਿਲਹਾਲ ਆਪਣੇ ਭਵਿੱਖ ਬਾਰੇ ਫੈਸਲਾ ਲੈ ਰਹੇ ਹਨ। ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ ਕੈਪਟਨ ਅਮਰਿੰਦਰ ਸਿੰਘ ਲਈ ਵੱਡਾ ਝਟਕਾ ਹੈ। publive-image ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦਾ ਛੱਡਿਆ ਸਾਥ , ਦਿੱਤਾ ਅਹੁਦੇ ਤੋਂ ਅਸਤੀਫ਼ਾ ਪੰਜਾਬ ਸਰਕਾਰ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਲੰਮੇ ਸਮੇਂ ਤੋਂ ਸਕੱਤਰੇਤ ਵਿਚ ਕਮਰਾ ਅਤੇ ਸਟਾਫ ਮੁਹਈਆ ਕੀਤਾ ਹੋਇਆ ਸੀ। publive-image ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦਾ ਛੱਡਿਆ ਸਾਥ , ਦਿੱਤਾ ਅਹੁਦੇ ਤੋਂ ਅਸਤੀਫ਼ਾ ਦੱਸਿਆ ਜਾਂਦਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਉਹ ਜਨਤਕ ਜੀਵਨ ਤੋਂ ਕੁਝ ਸਮਾਂ ਬਰੇਕ ਲੈਣਾ ਚਾਹੁੰਦਾ ਹੈ। -PTCNews publive-image-
punjab-news punjab-cm capt-amarinder-singh principal-advisor prashant-kishor-resigns
Advertisment

Stay updated with the latest news headlines.

Follow us:
Advertisment