Tue, Dec 23, 2025
Whatsapp

ਪ੍ਰਨੀਤ ਕੌਰ ਦੇ ਹੱਕ 'ਚ ਪ੍ਰਚਾਰ ਕਰ ਰਹੇ ਕਾਂਗਰਸੀ ਆਗੂ ਦੀ ਫਿਸਲੀ ਜ਼ੁਬਾਨ , ਸੋਸ਼ਲ ਮੀਡੀਆ 'ਤੇ ਉਡਿਆ ਮਜ਼ਾਕ

Reported by:  PTC News Desk  Edited by:  Shanker Badra -- May 04th 2019 06:24 PM
ਪ੍ਰਨੀਤ ਕੌਰ ਦੇ ਹੱਕ 'ਚ ਪ੍ਰਚਾਰ ਕਰ ਰਹੇ ਕਾਂਗਰਸੀ ਆਗੂ ਦੀ ਫਿਸਲੀ ਜ਼ੁਬਾਨ , ਸੋਸ਼ਲ ਮੀਡੀਆ 'ਤੇ ਉਡਿਆ ਮਜ਼ਾਕ

ਪ੍ਰਨੀਤ ਕੌਰ ਦੇ ਹੱਕ 'ਚ ਪ੍ਰਚਾਰ ਕਰ ਰਹੇ ਕਾਂਗਰਸੀ ਆਗੂ ਦੀ ਫਿਸਲੀ ਜ਼ੁਬਾਨ , ਸੋਸ਼ਲ ਮੀਡੀਆ 'ਤੇ ਉਡਿਆ ਮਜ਼ਾਕ

ਪ੍ਰਨੀਤ ਕੌਰ ਦੇ ਹੱਕ 'ਚ ਪ੍ਰਚਾਰ ਕਰ ਰਹੇ ਕਾਂਗਰਸੀ ਆਗੂ ਦੀ ਫਿਸਲੀ ਜ਼ੁਬਾਨ , ਸੋਸ਼ਲ ਮੀਡੀਆ 'ਤੇ ਉਡਿਆ ਮਜ਼ਾਕ:ਪਟਿਆਲਾ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਕਾਂਗਰਸੀ ਆਗੂ ਹਰਮੀਤ ਸਿੰਘ ਪਠਾਨਮਜਾਰਾ ਦੀ ਜ਼ੁਬਾਨ ਫਿਸਲ ਗਈ। [caption id="attachment_291204" align="aligncenter" width="300"]Preneet Kaur favor Election campaign During Harmeet Singh Pathanmajra
ਪ੍ਰਨੀਤ ਕੌਰ ਦੇ ਹੱਕ 'ਚ ਪ੍ਰਚਾਰ ਕਰ ਰਹੇ ਕਾਂਗਰਸੀ ਆਗੂ ਦੀ ਫਿਸਲੀ ਜ਼ੁਬਾਨ , ਸੋਸ਼ਲ ਮੀਡੀਆ 'ਤੇ ਉਡਿਆ ਮਜ਼ਾਕ[/caption] ਇਸ ਦੌਰਾਨ ਉਨ੍ਹਾਂ ਨੇ ਸਟੇਜ਼ 'ਤੇ ਕਾਂਗਰਸ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦਾ ਨਾਅਰਾ ਲਗਾ ਦਿੱਤਾ।ਇਸ ਮੌਕੇ ਸਟੇਜ 'ਤੇ ਪ੍ਰਨੀਤ ਕੌਰ ਵੀ ਮੌਜੂਦ ਸਨ। [caption id="attachment_291202" align="aligncenter" width="300"]Preneet Kaur favor Election campaign During Harmeet Singh Pathanmajra
ਪ੍ਰਨੀਤ ਕੌਰ ਦੇ ਹੱਕ 'ਚ ਪ੍ਰਚਾਰ ਕਰ ਰਹੇ ਕਾਂਗਰਸੀ ਆਗੂ ਦੀ ਫਿਸਲੀ ਜ਼ੁਬਾਨ , ਸੋਸ਼ਲ ਮੀਡੀਆ 'ਤੇ ਉਡਿਆ ਮਜ਼ਾਕ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਆਮ ਆਦਮੀ ਪਾਰਟੀ ਦਾ ਝਾੜੂ ਹੋਇਆ ਤੀਲਾ -ਤੀਲਾ , ਇਸ ਵਿਧਾਇਕ ਨੇ ਫੜਿਆ ਕਾਂਗਰਸ ਦਾ ਪੱਲਾ ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ ਅਤੇ ਪਠਾਨਮਜਾਰਾ ਦਾ ਖ਼ੂਬ ਮਜ਼ਾਕ ਉਡਾਇਆ ਜਾ ਰਿਹਾ ਹੈ।ਇਸ ਮਗਰੋਂ ਉਹ ਹੱਸਣ ਲੱਗ ਪਏ ਅਤੇ ਫਿਰ ਉਨ੍ਹਾਂ ਨੇ ਕਾਂਗਰਸ ਦਾ ਨਾਅਰਾ ਲਗਾਇਆ। -PTCNews


Top News view more...

Latest News view more...

PTC NETWORK
PTC NETWORK