Advertisment

ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

author-image
Shanker Badra
Updated On
New Update
ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
Advertisment
ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ:ਅੰਮ੍ਰਿਤਸਰ : ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਇਹ ਸਿੱਖ ਨੌਜਵਾਨ ਉਂਕਾਰ ਸਿੰਘ ਜੰਮੂ ਦਾ ਰਹਿਣ ਵਾਲਾ ਹੈ। President Award recipient Onkar Singh At Sri Darbar Sahib Amritsar ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਂਕਾਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਾਹਿਬਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ। ਉਂਕਾਰ ਸਿੰਘ ਨੇ 7 ਸਾਲ ਦੀ ਉਮਰ 'ਚ ਵੈਬਸਾਈਟ ਤਿਆਰ ਕਰਕੇ ਵਰਲਡ ਰਿਕਾਰਡਬਣਾਇਆ ਸੀ। President Award recipient Onkar Singh At Sri Darbar Sahib Amritsar ਰਾਸ਼ਟਰਪਤੀ ਕੋਲੋਂ ਪੁਰਸਕਾਰ ਹਾਸਲ ਕਰਨ ਵਾਲੇ ਉਂਕਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਦੱਸ ਦੇਈਏ ਕਿ ਵੈੱਨ ਦੀ ਟਾਈਮ ਸਟਾਪ' ਨਾਮ ਦੀ ਕਿਤਾਬ ਲਿਖਣ ਵਾਲੇ 14 ਸਾਲਾ ਉਂਕਾਰ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਬਾਲ ਸ਼ਕਤੀ ਪੁਰਸਕਾਰ ਦੇ ਕੇ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ ਸੀ ਅਤੇ ਉਸ ਦਾ ਨਾਂਅ ਵਰਲਡ ਰਿਕਾਰਡ 'ਚ ਵੀ ਨਾਮ ਦਰਜ ਹੋਇਆ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment