ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਹੋਏ ਰਵਾਨਾ
ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਹੋਏ ਰਵਾਨਾ:ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ ਫਿਲੀਪੀਨਜ਼ ਅਤੇ ਜਾਪਾਨ ਦੇ 'ਤੇ ਰਵਾਨਾ ਹੋ ਗਏ ਹਨ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। [caption id="attachment_350427" align="aligncenter" width="300"] ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਹੋਏ ਰਵਾਨਾ[/caption] ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਸ਼ਟਰਪਤੀ ਨਰੇਸ਼ ਨਰੂਹੀਤੋ ਦੇ ਤਾਜਪੋਸ਼ੀ ਸਮਾਗਮ ਵਿੱਚ ਹਿੱਸਾ ਲੈਣ ਲਈ ਜਾਪਾਨ ਗਏ ਹਨ। [caption id="attachment_350428" align="aligncenter" width="300"] ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਹੋਏ ਰਵਾਨਾ[/caption] ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਰਾਸ਼ਟਰਪਤੀ ਕੋਵਿੰਦ 17 ਤੋਂ 21 ਅਕਤੂਬਰ ਤੱਕ ਫਿਲੀਪੀਨਜ਼ ਜਾਣਗੇ ਅਤੇ 21 ਤੋਂ 23 ਅਕਤੂਬਰ ਤੱਕ ਜਾਪਾਨ ਜਾਣਗੇ। -PTCNews