Advertisment

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਤੌਰ 'ਤੇ ਕਰਨਗੇ ਸੰਬੋਧਨ

author-image
Shanker Badra
Updated On
New Update
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਤੌਰ 'ਤੇ ਕਰਨਗੇ ਸੰਬੋਧਨ
Advertisment
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਤੌਰ 'ਤੇ ਕਰਨਗੇ ਸੰਬੋਧਨ:ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਤੌਰ 'ਤੇ ਸੰਬੋਧਨ ਕਰਨਗੇ।ਇਸ ਦੌਰਾਨ ਬੁੱਧਵਾਰ ਨੂੰ ਲੋਕ ਸਭਾ ਦਾ ਸਪੀਕਰ ਚੁਣੇ ਜਾਣ ਤੋਂ ਬਾਅਦ ਓਮ ਬਿਰਲਾ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਨਾਲ ਮੁਲਾਕਾਤ ਕੀਤੀ ਸੀ।
Advertisment
ਓਮ ਬਿਰਲਾ ਨੇ ਰਾਸ਼ਟਰਪਤੀ ਨੂੰ ਮਿਲਣ ਤੋਂ ਮਿਲਣ ਤੋਂ ਬਾਅਦ ਉੱਪ ਰਾਸ਼ਟਰਪਤੀ ਨਾਲ ਨਾਇਡੂ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਸੀ।ਇਸ ਦੌਰਾਨ ਉੱਪ ਰਾਸ਼ਟਰਪਤੀ ਨਾਇਡੂ ਨੇ ਇਕ ਤਸਵੀਰ ਵੀ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ ਭਾਜਪਾ ਨੇਤਾ ਅਤੇ ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਓਮ ਬਿਰਲਾ ਨੂੰ ਬੁੱਧਵਾਰ ਨੂੰ 17 ਵੀਂ ਲੋਕ ਸਭਾ ਦਾ ਸਪੀਕਰ ਚੁਣਿਆ ਗਿਆ ਹੈ।ਜਿਸ ਤੋਂ ਬਾਅਦ ਉੱਪ ਰਾਸ਼ਟਰਪਤੀ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਜਨਤਕ ਜੀਵਨ ਵਿੱਚ ਲੰਬਾ ਤਜ਼ਰਬਾ ਰੱਖਣ ਵਾਲੇ ਬਿਰਲਾ ਵਧੀਆ ਸੰਸਦੀ ਪੈਟਰਨ ਅਤੇ ਰਵਾਇਤਾਂ ਨੂੰ ਕਾਇਮ ਰੱਖਦੇ ਹੋਏ ਦੇਸ਼ ਨੂੰ ਮਜ਼ਬੂਤ ਰੱਖਣ ਦੇ ਲਈ ਕਦਮ ਉਠਾਉਣਗੇ। -PTCNews-
latest-news india-latest-news news-in-punjabi news-in-punjab india-latest-enws
Advertisment

Stay updated with the latest news headlines.

Follow us:
Advertisment