Mahashivratri 2023: ਦੇਸ਼ ਭਰ ਵਿੱਚ ਭਗਵਾਨ ਸ਼ਿਵ ਜੀ ਅਤੇ ਮਾਤਾ ਪਾਰਵਤੀ ਜੀ ਦੇ ਵਿਆਹ ਦਾ ਤਿਉਹਾਰ ਮਹਾਂਸ਼ਿਵਰਾਤਰੀ ਮਨਾਇਆ ਜਾ ਰਿਹਾ ਹੈ। ਕਾਸ਼ੀ, ਮਹਾਕਾਲ, ਹਰਿਦੁਆਰ, ਓਮਕਾਰੇਸ਼ਵਰ, ਸੋਮਨਾਥ ਸਮੇਤ ਸਾਰੇ ਜਯੋਤਿਰਲਿੰਗਾਂ ਅਤੇ ਵੱਡੇ ਸ਼ਿਵ ਮੰਦਿਰਾਂ ਵਿੱਚ ਸ਼ਰਧਾਲੂਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪੰਜਾਬ ਦੇ ਜ਼ਿਲ੍ਹਿਆਂ ’ਚ ਵੱਖ-ਵੱਖ ਮੰਦਿਰਾਂ ’ਚ ਵੀ ਮਹਾਂਸ਼ਿਵਰਾਤਰੀ ਮੌਕੇ ਰੌਣਕਾਂ ਲੱਗੀਆਂ ਹੋਈਆਂ ਹਨ। ਉੱਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਹੋਰ ਸਿਆਸੀ ਆਗੂਆਂ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
Greetings to everyone on the very special occasion of Maha Shivratri. 
सभी देशवासियों को महाशिवरात्रि की अनंत शुभकामनाएं। 
हर-हर महादेव!
— Narendra Modi (@narendramodi) February 18, 2023
 <script async src=https://platform.twitter.com/widgets.js charset=utf-8></script>ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਾਰੇ ਦੇਸ਼ਵਾਸੀਆਂ ਨੂੰ ਮਹਾਂਸ਼ਿਵਰਾਤਰੀ ਦੀਆਂ ਸ਼ੁਭਕਾਮਨਾਵਾਂ। ਹਰ ਹਰ ਮਹਾਦੇਵ। 
ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ…
ਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ… pic.twitter.com/38YaEttAk5
— Bhagwant Mann (@BhagwantMann) February 18, 2023
 <script async src=https://platform.twitter.com/widgets.js charset=utf-8></script>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ। ਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ। ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ। 
Wish you all a very Happy #Mahashivratri!
May Lord Shiva shower His benign blessings on you and your family. pic.twitter.com/dMruPWvtSw
— Harsimrat Kaur Badal (@HarsimratBadal_) February 18, 2023
 <script async src=https://platform.twitter.com/widgets.js charset=utf-8></script>ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਆਪ ਸਭ ਨੂੰ ਮਹਾਸ਼ਿਵਰਾਤਰੀ ਦੀਆਂ ਬਹੁਤ ਬਹੁਤ ਮੁਬਾਰਕਾਂ। ਭਗਵਾਨ ਸ਼ਿਵ ਤੁਹਾਨੂੰ ਅਤੇ ਤੁਹਾਡੇ ਪਰਿਵਾਰ 'ਤੇ ਆਪਣੀਆਂ ਮਿਹਰਬਾਨੀਆਂ ਬਖਸ਼ਿਸ਼ ਕਰਨ। 
May the divine energy of Lord Shiva always be there to bring positivity in your life. 
Wishing you & your family a very happy #Mahashivratri. pic.twitter.com/MNnpfQqatS
— Sukhbir Singh Badal (@officeofssbadal) February 18, 2023
 <script async src=https://platform.twitter.com/widgets.js charset=utf-8></script>ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਤੁਹਾਡੇ ਜੀਵਨ ’ਚ ਸਕਾਰਾਤਮਕਤਾ ਲਿਆਉਣ ਦੇ ਲਈ ਭਗਵਾਨ ਸ਼ਿਵ ਦੀ ਦਿਵਿੱਅ ਊਰਜਾ ਹਮੇਸ਼ਾ ਬਣੀ ਰਹੇ। ਤੁਹਾਡੀ ਅਤੇ ਤੁਹਾਡੇ ਪਰਿਵਾਰ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਰੇਲਵੇ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਟ੍ਰੇਨ