Fri, May 3, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ 'ਚ ਤਿੰਨ ਸੂਬਿਆਂ ਦੀ ਕਿਸਾਨ ਰੈਲੀ ਨੂੰ ਸੰਬੋਧਨ ਕਰਨ ਲਈ ਆਉਣਗੇ

Written by  Shanker Badra -- July 07th 2018 12:36 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ 'ਚ ਤਿੰਨ ਸੂਬਿਆਂ ਦੀ ਕਿਸਾਨ ਰੈਲੀ ਨੂੰ ਸੰਬੋਧਨ ਕਰਨ ਲਈ ਆਉਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ 'ਚ ਤਿੰਨ ਸੂਬਿਆਂ ਦੀ ਕਿਸਾਨ ਰੈਲੀ ਨੂੰ ਸੰਬੋਧਨ ਕਰਨ ਲਈ ਆਉਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ 'ਚ ਤਿੰਨ ਸੂਬਿਆਂ ਦੀ ਕਿਸਾਨ ਰੈਲੀ ਨੂੰ ਸੰਬੋਧਨ ਕਰਨ ਲਈ ਆਉਣਗੇ:ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਤਿੰਨ ਸੂਬਿਆਂ ਪੰਜਾਬ,ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ। ਲੀ ਦਾ ਸਥਾਨ ਸਰਹੱਦ 'ਤੇ ਸਥਿਤ ਮੁਕਤਸਰ ਜ਼ਿਲ੍ਹੇ ਦੇ ਮਲੋਟ ਸ਼ਹਿਰ ਹੋਣਗੇ। ਝੋਨਾ ਅਤੇ ਹੋਰ ਸਾਉਣੀ ਫਸਲਾਂ ਦੇ ਐਮਐਸਪੀ ਵਿਚ ਵਾਧੇ ਦੀ ਘੋਸ਼ਣਾ ਤੋਂ ਬਾਅਦ ਰੈਲੀ ਦਾ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਹਿਲਕਦਮੀ 'ਚ ਲਿਆ ਗਿਆ ਹੈ।ਇਹ ਅਕਾਲੀ-ਭਾਜਪਾ ਦੀ ਸਾਂਝੀ ਰੈਲੀ ਹੋਵੇਗੀ।ਰੈਲੀ ਦੀ ਤਿਆਰੀਆਂ ਸਬੰਧੀ ਭਾਜਪਾ ਦੀ ਸੂਬਾ ਯੂਨਿਟ ਜਲੰਧਰ ਵਿਖੇ ਅੱਜ ਮੀਟਿੰਗ ਕਰੇਗੀ। -PTCNews


Top News view more...

Latest News view more...