Sat, Apr 20, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਧੰਨਵਾਦ ਰੈਲੀ 'ਚ

Written by  Shanker Badra -- July 11th 2018 01:00 PM -- Updated: July 11th 2018 03:03 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਧੰਨਵਾਦ ਰੈਲੀ 'ਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਧੰਨਵਾਦ ਰੈਲੀ 'ਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਧੰਨਵਾਦ ਰੈਲੀ 'ਚ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਲੋਟ ਦੀ ਧੰਨਵਾਦ ਰੈਲੀ 'ਚ ਪਹੁੰਚ ਚੁੱਕੇ ਹਨ।ਇਸ ਰੈਲੀ 'ਚ ਪ੍ਰਧਾਨ ਮੰਤਰੀ ਨੂੰ ਅਕਾਲੀ-ਭਾਜਪਾ ਵੱਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਰੈਲੀ ਨੂੰ ਭਾਜਪਾ ਪ੍ਰਧਾਨ ਸ਼ਵੇਤ ਮਲਿਕ,ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ,ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ,ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਮੁੱਲ 'ਚ ਕੀਤੇ ਇਤਿਹਾਸਿਕ ਵਾਧੇ ਨੂੰ ਲੈ ਕੇ ਮਲੋਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਧੰਨਵਾਦ ਰੈਲੀ ਕੀਤੀ ਜਾ ਰਹੀ ਹੈ।


Top News view more...

Latest News view more...